ਬੇਖੌਫ ਬਦਮਾਸ਼ ਨੇ ਬੈਂਕ ‘ਚੋਂ ਪੈਸੇ ਕਢਵਾ ਬਾਹਰ ਆਏ ਵਿਅਕਤੀ ਤੋਂ ਪੈਸੇ ਖੋਹ ਬਦਮਾਸ਼ ਫਰਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਕੋਟਕਪੁਰਾ ਦੇ ਕਸਦਾ ਜੈਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਕੋਟਕਪੁਰਾ ਦੇ ਕਸਦਾ ਜੈਤੋਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਬੈਂਕ ਤੋਂ ਪੈਸੇ ਕਢਵਾ ਕੇ ਬਾਹਰ ਨਿਕਲੇ ਇਕ ਵਿਅਕਤੀ ਤੋਂ ਬੈਗ ਖੋਹ ਕੇ  ਬਦਮਾਸ਼ ਫਰਾਰ ਹੋ ਗਿਆ।

Bank Man

ਦਸ ਦਈਏ ਕਿ ਲੁੱਟ ਖੋਹ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *