ਨਕੋਦਰ ‘ਚ ਪੁਲਿਸ ਨੇ ਮਾਂ-ਪੁੱਤ ਨੂੰ ਹੈਰੋਇਨ ਨਾਲ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਕੋਦਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਮਾਂ ਪੁੱਤ  ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਕੋਦਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਮਾਂ ਪੁੱਤ  ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਲੋਕਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

mother daughter arrested

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਨਾਕੇਬੰਦੀ ਦੌਰਾਨ ਤੇਜ ਰਫਤਾਰ ਕਾਰ ਨੂੰ ਰੋਕਾਇਆ ਗਿਆ ਇਸ ਤੋਂ ਬਾਅਦ ਜਦੋ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਚੋਂ ਹੈਰੋਇਨ ਬਰਾਮਦ ਕੀਤੀ ਜਿਸਦੀ ਅੰਤਰਾਸ਼ਟਰੀ ਬਾਜਾਰ ਵਿੱਚ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਜਿਹਨਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ ਉਹ ਮਾਂ ਪੱਤ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *