ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜਾ ਤੇ ਹੰਗਾਮਾ, ਟੋਲ ਪ੍ਰਬੰਧਕਾਂ ਨਾਲ ਬਹਿਸ ਕਰਦੇ ਨਜ਼ਰ ਆਏ ਸਾਂਸਦ ਰਵਨੀਤ ਬਿੱਟੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਤੋਂ ਜਲੰਧਰ ਜੀਟੀ ਰੋਡ ‘ਤੇ ਲਾਢੋਵਾਲ ਟੋਲ ਪਲਾਜ਼ਾ ਤੋਂ ਵਸੂਲੇ ਜਾਂਦੇ ਟੈਕਸ ਤੋਂ ਖਫਾ ਹੋ ਕੇ ਕਾਂਗਰਸੀਆਂ ਨੇ ਉਥੇ ਡੇਰੇ ਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਤੋਂ ਜਲੰਧਰ ਜੀਟੀ ਰੋਡ ‘ਤੇ ਲਾਢੋਵਾਲ ਟੋਲ ਪਲਾਜ਼ਾ ਤੋਂ ਵਸੂਲੇ ਜਾਂਦੇ ਟੈਕਸ ਤੋਂ ਖਫਾ ਹੋ ਕੇ ਕਾਂਗਰਸੀਆਂ ਨੇ ਉਥੇ ਡੇਰੇ ਲਾ ਲਏ ਨੇ |

ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਦੀ ਅਗਵਾਈ ‘ਚ ਭਾਰੀ ਗਿਣਤੀ ‘ਚ ਕਾਂਗਰਸੀਆਂ ਵੱਲੋਂ ਟੋਲ ਪਲਾਜ਼ਾ ‘ਤੇ ਵਸੂਲੀ ਜਾ ਰਹੀ ਫੀਸ ਨੂੰ ਫਿਲਹਾਲ ਬੰਦ ਕਰਾਇਆ ਗਿਆ ਹੈ |

Watch Video

Leave a Reply

Your email address will not be published. Required fields are marked *