ਐੱਮ.ਪੀ ਸ਼ੇਰ ਸਿੰਘ ਘੁਬਾਇਆ ਕਾਂਗਰਸ ‘ਚ ਸ਼ਾਮਿਲ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਵੀ ਬੈਠਕ ‘ਚ ਮੌਜੂਦ ਰਹੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਐੱਮ.ਪੀ ਸ਼ੇਰ ਸਿੰਘ ਘੁਬਾਇਆ ਕਾਂਗਰਸ ‘ਚ ਸ਼ਾਮਿਲ ਰਾਹੁਲ ਗਾਂਧੀ ਦੇ ਘਰ ਹੋਈ ਬੈਠਕ ਤੋਂ ਬਾਅਦ ਘੁਬਾਇਆ ਕਾਂਗਰਸ ‘ਚ ਸ਼ਾਮਿਲ ਹੋਏ ਆਸ਼ਾ ਕੁਮਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਐੱਮ.ਪੀ ਸ਼ੇਰ ਸਿੰਘ ਘੁਬਾਇਆ ਕਾਂਗਰਸ ‘ਚ ਸ਼ਾਮਿਲ

ਰਾਹੁਲ ਗਾਂਧੀ ਦੇ ਘਰ ਹੋਈ ਬੈਠਕ ਤੋਂ ਬਾਅਦ ਘੁਬਾਇਆ ਕਾਂਗਰਸ ‘ਚ ਸ਼ਾਮਿਲ ਹੋਏ

ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਵੀ ਬੈਠਕ ‘ਚ ਮੌਜੂਦ ਰਹੇ

ਸ਼੍ਰੋਮਣੀ ਅਕਾਲੀ ਦਲ ਤੋਂ ਬੀਤੇ ਕੱਲ੍ਹ ਹੀ ਨਾਤਾ ਟੁੱਟਿਆ ਸੀ

ਫ਼ਿਰੋਜ਼ਪੁਰ ਤੋਂ ਮੌਜੂਦਾ ਸਾਂਸਦ ਹਨ ਸ਼ੇਰ ਸਿੰਘ ਘੁਬਾਇਆ

ਘੁਬਾਇਆ ਫ਼ਿਰੋਜ਼ਪੁਰ ਤੋਂ ਕਾਂਗਰਸ ਦੀ ਟਿਕਟ ‘ਤੇ ਲੋਕਸਭਾ ਚੋਣ ਲੜਨਾ ਚਾਹੁੰਦੇ ਹਨ

Watch Video 

Leave a Reply

Your email address will not be published. Required fields are marked *