ਗੋਲਡੀ ਬਰਾੜ ਦੀ ਧਮਕੀ ਨੂੰ ਲੈ ਕੇ MS ਬਿੱਟਾ ਦਾ ਵੱਡਾ ਬਿਆਨ

ਨਵੀਂ ਦਿੱਲੀ: ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀ ਦਿੱਤੀ ਗਈ ਸੀ। ਧਮਕੀ ਨੂੰ ਲੈ ਕੇ…

ਨਵੀਂ ਦਿੱਲੀ: ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀ ਦਿੱਤੀ ਗਈ ਸੀ। ਧਮਕੀ ਨੂੰ ਲੈ ਕੇ ਐੱਮ ਐੱਸ ਬਿੱਟਾ ਦਾ ਕਹਿਣਾ ਹੈ ਕਿ ਗੈਂਗਸਟਰਾਂ ਤੁਸੀਂ ਗਲਤ ਜਗ੍ਹਾ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹਰ ਰੋਜ਼ ਮੌਤ ਨੂੰ ਜੱਫੀ ਪਾ ਕੇ ਰੱਖਦਾ ਹਾਂ ਮੈਨੂੰ ਜਿਹੀਆਂ ਧਮਕੀਆਂ ਤੋਂ ਕੋਈ ਡਰ ਨਹੀਂ ਹੈ। 

ਉਨ੍ਹਾਂ ਨੇ ਕਿਹਾ ਹੈ ਕਿ ਗੈਂਗਸਟਰ ਵੀ ਅੱਤਵਾਦੀ ਹੀ ਹਨ ਜੋ ਬੇਕਸੂਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਮਾਰੋ ਮੈਂ ਤਿਆਰ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਮੌਤ ਤੋਂ ਬਾਅਦ ਤੁਹਾਨੂੰ ਸਰਕਾਰ ਦੁਨੀਆਂ ਵਿਚੋਂ ਫੜ ਕੇ ਲਿਆਵੇਗੀ।  ਉਨ੍ਹਾਂ ਨੇ ਕਿਹਾ ਹੈ ਕਿ ਗੈਂਗਸਟਰਾਂ ਨੇ ਦੇਸ਼ ਦਾ ਮਾਹੌਲ ਖਰਾਬ ਕੀਤਾ ਹੈ। 

 

 

Leave a Reply

Your email address will not be published. Required fields are marked *