ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਦੇ ਤਰਾਲ ਇਲਾਕੇ ‘ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ।
ਇਸ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆਬਲਾਂ ਨੇ ਜੈਸ ਕਮਾਡਰ ਮੁਦਸਿਰ ਖ਼ਾਨ ਨੂੰ ਢੇਰ ਕਰ ਦਿੱਤਾ। ਫਿਲਹਾਲ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ।

