550ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾ ਹੀ ਤਿਆਰ ਕਰ ਦਿੱਤਾ ਜਾਵੇਗਾ ਲਾਂਘਾ- ਪਾਕਿ ਵਿਦੇਸ਼ ਮੰਤਰਾਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਵਿਦਸ਼ ਮੰਤਰਾਲੇ ਦਾ 55ਵੇੰ ਪ੍ਰਕਾਸ਼ ਦਿਹਾੜੇ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨ ਵਿਦੇਸ਼ ਮੰਤਰੀ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਵਿਦਸ਼ ਮੰਤਰਾਲੇ ਦਾ 55ਵੇੰ ਪ੍ਰਕਾਸ਼ ਦਿਹਾੜੇ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨ ਵਿਦੇਸ਼ ਮੰਤਰੀ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾ ਹੀ ਲਾਂਘੇ ਨੂੰ ਤਿਆਰ ਕੀਤਾ ਜਾਵੇਗਾ। ਜਿਸ ਤੋਂ ਬਾਅਦ ਸਿੱਖ ਸੰਗਤ ਪ੍ਰਕਾਸ਼ ਦਿਹਾੜੇ ਤੋਂ ਪਹਿਲਾ ਹੀ ਸਿੱਖ ਸੰਗਤ ਦਰਸ਼ਨ ਕਰ ਸਕੇਗੀ।

 Muhammad Faisal ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਸਿੱਖ ਸੰਗਤਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਕਿਸਤਾਨ ਸਰਕਾਰ ਕਰੀਬ 1 ਅਰਬ ਖਰਚੇਗਾ। ਇਹਨਾਂ ਹੀ ਨਹੀਂ ਪਾਕਿਸਤਾਨ ਸਰਕਾਰ ਨੇ ਸ਼੍ਰੀ ਕਰਤਾਰਪੁਰ ਸਾਹਿਬ ਦਾ ਪੰਜ ਸਤਾਰਾ ਹੋਟਲ ਖੋਲਣ ਲਈ 10 ਏਕੜ ਜਮੀਨ ਦਾ ਵੀ ਐਲਾਨ ਕੀਤਾ ਹੈ।

 Muhammad Faisal

ਇਸ ਤੋਂ ਇਲਾਵਾ ਸ਼੍ਰੀ ਨਨਕਾਣਾ ਸਾਹਿਬ ਵਿੱਚ ਵੀ 10 ਏਕੜ ਜਮੀਨ ਦਾ ਵੀ ਐਲਾਨ ਕੀਤਾ ਹੈ। ਨਾਲ ਹੀ ਪਾਕਿਸਤਾਨ ਸਰਕਾਰ ਨੇ ਸਿੱਖ ਸੰਗਤਾਂ ਨੂੰ ਪਾਕਿਸਤਾ ਦੇ ਗੁਰਦੁਆਰਿਆ ਦੇ ਦਰਸ਼ਨਾਂ ਲਈ ਹਰ ਮਹੀਨੇ ਆਉਣ ਦਾ ਵੀ ਸੱਦਾ ਦਿੱਤਾ ਹੈ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਤਾਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਗੇ।

Leave a Reply

Your email address will not be published. Required fields are marked *