ਮੁਕੇਰੀਆ ਤੋਂ ਇਸ ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕੇਰੀਆ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕ ਰਜਨੀਸ਼ ਬੱਬੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕੇਰੀਆ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕ ਰਜਨੀਸ਼ ਬੱਬੀ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸੀ। ਜਿਸ ਕਾਰਨ ਉਹਨਾਂ ਨੂੰ ਪੀਜੀਆਈ ‘ਚ ਦਾਖਿਲ ਕਰਵਾਇਆ ਗਿਆ ਸੀ

Congress MLA

ਪਰ ਹੁਣ ਉਹਨਾਂ ਦਾ ਦੇਹਾਂਤ ਹੋ ਗਿਆ ਹੈ। ਵਿਧਾਇਕ ਰਜਨੀਸ਼ ਬੱਬੀ ਡਾ ਕੇਵਲ ਕਿਸ਼ਨ ਸਾਬਕਾ ਖਜਾਨਾ ਮੰਤਰੀ ਦੇ ਪੁੱਤਰ ਸੀ। ਕਾਬਿਲੇਗੌਰ ਹੈ ਕਿ ਵਿਧਾਇਕ ਬੱਬੀ ਲਗਾਤਾਰ ਪਿਛਲੇ ਦੋ ਵਾਰ ਵਿਧਾਨ ਸਭਾ ਚੋਣਾਂ ਚ ਜਿੱਤ ਹਾਸਿਲ ਕੀਤੀ ਹੈ।   .

 

Leave a Reply

Your email address will not be published. Required fields are marked *