SAD NEWS: ਗੁਰੂ ਸਾਹਿਬ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸ਼ਾ ਨਹੀਂ ਰਹੇ

ਮਾਲੇਰਕੋਟਲਾ: ਗੁਰੂ ਸਾਹਿਬ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੀ ਆਖਰੀ ਬੇਗਮ ਮੁਨਵਰ ਨਿਸ਼ਾ ਨਹੀਂ ਰਹੇ।…

ਮਾਲੇਰਕੋਟਲਾ: ਗੁਰੂ ਸਾਹਿਬ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੀ ਆਖਰੀ ਬੇਗਮ ਮੁਨਵਰ ਨਿਸ਼ਾ ਨਹੀਂ ਰਹੇ। ਮਿਲੀ ਜਾਣਕਾਰੀ ਮੁਤਾਬਕ ਕਈ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਰਕੇ ਹਸਪਤਾਲ ਵਿੱਚ ਦਾਖਲ ਸਨ। ਅੱਜ ਸ਼ੁਕਰਵਾਰ ਨੂੰ ਹਜ਼ਰਤ ਹਲੀਮਾ ਹਸਪਤਾਲ ਵਿੱਚ ਬੇਗਮ ਮੁਨਵਰ ਨਿਸ਼ਾ ਨੇ ਆਖਰੀ ਸਾਹ ਲਿਆ।

 

Leave a Reply

Your email address will not be published. Required fields are marked *