ਬਠਿੰਡਾ ਚ ਗੁਰਦੁਆਰਾ ਦੇ ਗ੍ਰੰਥੀ ਦਾ ਦੋ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਦੇ ਰਾਮਾ ਮੰਡੀ ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਦੇ ਰਾਮਾ ਮੰਡੀ ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Murder

ਮਿਲੀ ਜਾਣਕਾਰੀ ਦੇ ਅਨੁਸਾਰ ਦੋ  ਵਿਅਕਤੀਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਕਤਲ ਕਰਨ ਦੇ ਇਲਜਾਮ ਲੱਗੇ ਹਨ।

Murder

ਇਸ ਮਾਮਲੇ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਜਦਕਿ ਇਕ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਆਰੋਪੀਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *