ਨਾਜਾਇਜ਼ ਸੰਬੰਧਾਂ ਦੇ ਚੱਲਦੇ ਪਤੀ ਨੇ ਆਸ਼ਿਕ ਨਾਲ ਮਿਲਕੇ ਕੀਤਾ ਇਹ ਕਾਰਾ….

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਨਾਜਾਇਜ਼ ਸੰਬੰਧਾਂ ਦੇ ਕਾਰਨ ਇਕ ਹੱਸਦੇ ਖੇਡਦੇ ਪਰਿਵਾਰ ਦੇ ਤਬਾਹ ਹੋ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਦਾ ਇਕ ਹੋਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਨਾਜਾਇਜ਼ ਸੰਬੰਧਾਂ ਦੇ ਕਾਰਨ ਇਕ ਹੱਸਦੇ ਖੇਡਦੇ ਪਰਿਵਾਰ ਦੇ ਤਬਾਹ ਹੋ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮਾਨਸਾ ਤੋਂ ਦੇਖਣ ਨੂੰ ਮਿਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਦਲੇਲ ਸਿੰਘ ਵਾਲੇ ਵਿੱਚ ਦੋ ਬੱਚਿਆਂ ਦੀ ਮਹਿਲਾ ਨੇ ਨਾਜਾਇਜ ਸੰਬਧਾਂ ਦੇ ਚੱਲਦੇ ਆਪਣੇ ਹੀ ਪਤੀ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ।

murder

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਆਰੋਪੀ ਮਹਿਲਾ ਦੋ ਬੱਚਿਆ ਦੀ ਮਾਂ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਮਹਿਲਾ ਅਤੇ ਉਸਦੇ ਆਸ਼ਿਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *