ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ, ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਆਰੰਭੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਹਲਕਾ ਸੁਜਾਨਪੁਰ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਮਗਰੋਂ ਸ਼ਖਸ ਨੇ ਰਾਹੁਲ ਨਾ ਦੇ ਨੌਜਵਾਨ ਦਾ ਕਤਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਹਲਕਾ ਸੁਜਾਨਪੁਰ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਮਗਰੋਂ ਸ਼ਖਸ ਨੇ ਰਾਹੁਲ ਨਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ | ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |

Watch Video

Leave a Reply

Your email address will not be published. Required fields are marked *