ਪਟਿਆਲਾ ‘ਚ ਬੇਰਹਿਮੀ ਨਾਲ ਕਤਲ, ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਸਨੌਰੀ ਅੱਡੇ ਇਲਾਕੇ ‘ਚ ਚੌਂਕੀਦਾਰ ਦਾ ਤੇਜ਼ਧਾਰ ਹੱਥਿਆਰ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ | ਮੌਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਸਨੌਰੀ ਅੱਡੇ ਇਲਾਕੇ ‘ਚ ਚੌਂਕੀਦਾਰ ਦਾ ਤੇਜ਼ਧਾਰ ਹੱਥਿਆਰ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ |

ਮੌਕੇ ‘ਤੇ ਪਹੁੰਚੀ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ | ਚੌਂਕੀਦਾਰ ਦਾ ਨਾਮ ਓਮਪ੍ਰਕਾਸ਼ ਸੀ ਤੇ ਪਿਛਲੇ 25 ਸਾਲਾਂ ਤੋਂ ਸ਼ਮਸ਼ਾਨ ਘਾਟ ਵਿੱਚ ਚੌਕੀਦਾਰੀ ਦਾ ਕੰਮ ਕਰਦਾ ਸੀ |

Watch Video

https://youtu.be/vJyaKSt1CE0

Leave a Reply

Your email address will not be published. Required fields are marked *