ਨਾਭਾ : ਜੇਲ੍ਹ ’ਚ ਨਜ਼ਰਬੰਦ ਹਵਾਲਾਤੀ ਦਾ ਚਾਕੂ ਮਾਰ ਕੇ ਕਤਲ

ਨਾਭਾ- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਇਕ ਹਵਾਲਾਤੀ ਦਾ ਚਾਕੂ ਮਾਰ ਕੇ ਕਤਲ ਕਰਨ ਦੀ ਵੱਡੀ ਵਾਰਦਾਤ ਸਾਹਮਣੇ ਆ ਰਹੀ ਹੈ। ਨਵੀਂ ਜ਼ਿਲ੍ਹਾ ਜੇਲ੍ਹ…

ਨਾਭਾ- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਇਕ ਹਵਾਲਾਤੀ ਦਾ ਚਾਕੂ ਮਾਰ ਕੇ ਕਤਲ ਕਰਨ ਦੀ ਵੱਡੀ ਵਾਰਦਾਤ ਸਾਹਮਣੇ ਆ ਰਹੀ ਹੈ। ਨਵੀਂ ਜ਼ਿਲ੍ਹਾ ਜੇਲ੍ਹ ’ਚ ਬੰਦ ਹਵਾਲਾਤੀ ਸੁਖਜਿੰਦਰ ਸਿੰਘ ਦਾ ਉਸ ਦੇ ਸਾਥੀ ਹਵਾਲਾਤੀ ਨੇਕੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜੋ ਕਤਲ ਲਈ ਚਾਕੂ ਵਰਤਿਆ ਗਿਆ, ਉਹ ਚਮਚੇ ਦਾ ਬਣਾਇਆ ਗਿਆ ਸੀ।

Leave a Reply

Your email address will not be published. Required fields are marked *