ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ ਨੂੰ ਲੈਕੇ ਸ੍ਰੀ ਅਕਾਲ ਤਖਤ ਸਾਹਿਬ ਨੇ ਜਾਰੀ ਕੀਤੇ ਇਹ ਆਦੇਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ ਦੇ ਮਾਮਲੇ ਚ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਨੇ ਕਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ ਦੇ ਮਾਮਲੇ ਚ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਵੱਖੋਂ ਵੱਖ ਦੀ ਥਾਂ ਸਾਂਝੇ ਤੌਰ ਤੇ ਨਗਰ ਕੀਰਤਨ ਨੂੰ ਸਜਾਇਆ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ DSGMC ਸਰਨਾ ਭਰਾਵਾਂ ਦਾ ਸਾਥ ਦੇਵੇਗੀ।

nagar kirtan
File pic

 

ਇਸ ਤੋਂ ਇਲਾਵਾ ਇਸ ਨਗਰ ਕੀਰਤਨ ਨੂੰ ਲੈਕੇ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦਸ ਦਈਏ ਕਿ 13 ਅਕਤੂਬਰ ਨੂੰ ਦਿੱਲੀ ਕਮੇਟੀ ਤੇ 28 ਅਕਤੂਬਰ ਨੂੰ ਸਰਨਾ ਭਰਾਵਾਂ ਦੀ ਅਗਵਾਈ ‘ਚ ਜੱਥਾ ਪਾਕਿਸਤਾਨ ਜਾਵੇਗਾ।

Leave a Reply

Your email address will not be published. Required fields are marked *