ਪਠਾਨਕੋਟ ਲਈ ਰਵਾਨਾ ਹੋਇਆ ਨਗਰ ਕੀਰਤਨ, ਦੇਰ ਰਾਤ ਬਟਾਲਾ ਪਹੁੰਚਿਆ ਸੀ ਨਗਰ ਕੀਰਤਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਚ ਨਨਕਾਣਾ ਸਾਹਿਬ ਤੋਂ ਅਰੰਭ ਹੋਇਆ ਨਗਰ ਕੀਰਤਨ | ਰਾਤ ਕਰੀਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਚ ਨਨਕਾਣਾ ਸਾਹਿਬ ਤੋਂ ਅਰੰਭ ਹੋਇਆ ਨਗਰ ਕੀਰਤਨ | ਰਾਤ ਕਰੀਬ ਸਾਢੇ 12 ਵਜੇ ਬਟਾਲਾ ਪਹੁੰਚਿਆ |

ਸਿੱਖ ਸੰਗਤ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਆਸਤਵਾਦੀ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਚ ਸੰਗਤ ਨੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ..ਹੁਣ ਪਠਾਨਕੋਟ ਲਈ ਬਟਾਲਾ ਤੋਂ ਰਵਾਨਾ ਹੋਇਆ ਨਗਰ ਕੀਰਤਨ | 

Watch Video

Leave a Reply

Your email address will not be published. Required fields are marked *