ਜੰਮੂ : ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਪ੍ਰਮੁੱਖ ਕਮਾਂਡਰ ਸ਼ਾਮ ਸੋਫੀ ਜੰਮੂ-ਕਸ਼ਮੀਰ ਦੇ ਤਰਾਲ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਇਹ ਜਾਣਕਾਰੀ ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦਿੱਤੀ। ਇਸ ਤੋਂ ਪਹਿਲਾਂ ਪੁਲਿਸ ਨੇ ਕਿਹਾ ਸੀ ਕਿ ਮੁੱਠਭੇੜ ਅਵੰਤੀਪੋਰਾ ਦੇ ਤਰਾਲ ਇਲਾਕੇ ਦੇ ਤਿਲਵਾਨੀ ਮੁਹੱਲੇ ਵਿੱਚ ਸ਼ੁਰੂ ਹੋਈ ਸੀ। ਪੁਲਿਸ ਅਤੇ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਹੈ।
ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਜੈਸ਼ ਦਾ ਟਾਪ ਕਮਾਂਡਰ ਸੋਫੀ ਢੇਰ
ਜੰਮੂ : ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਪ੍ਰਮੁੱਖ ਕਮਾਂਡਰ ਸ਼ਾਮ ਸੋਫੀ ਜੰਮੂ-ਕਸ਼ਮੀਰ ਦੇ ਤਰਾਲ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਇਹ ਜਾਣਕਾਰੀ ਆਈਜੀਪੀ ਕਸ਼ਮੀਰ ਵਿਜੇ ਕੁਮਾਰ…
