ਨਵੀਂ ਦਿੱਲੀ : ਦੇਸ਼ 'ਚ ਸਭ ਤੋਂ ਸੁਰੱਖਿਅਤ ਕਹੇ ਜਾਣ ਵਾਲੇ ਸੰਸਦ ਭਵਨ ਦੇ ਬਾਹਰ ਬੁੱਧਵਾਰ ਸਵੇਰੇ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਸੰਸਦ ਦੀ ਸੁਰੱਖਿਆ 'ਚ ਲੱਗੇ ਦਿੱਲੀ ਪੁਲਿਸ ਦੇ ਜਵਾਨਾਂ ਨੇ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪ੍ਰਦਰਸ਼ਨਕਾਰੀਆਂ 'ਚ ਇਕ ਔਰਤ ਅਤੇ ਇਕ ਪੁਰਸ਼ ਵੀ ਸ਼ਾਮਿਲ ਸਨ। ਪੁਲਿਸ ਦੋਵਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅੱਜ ਦੇ ਦਿਨ 2001 'ਚ ਸੰਸਦ 'ਤੇ ਅੱਤਵਾਦੀ ਹਮਲਾ ਹੋਇਆ ਸੀ।
#WATCH | An unidentified man jumps from the visitor's gallery of Lok Sabha after which there was a slight commotion and the House was adjourned. pic.twitter.com/Fas1LQyaO4
— ANI (@ANI) December 13, 2023
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण
Crime News: गुजरात के पोरबंदर से 500 किलो ड्रग्स बरामद, कीमत 700 करोड़ रुपये से ज्यादा
Winter Tips: सर्दियों के मौसम में बार-बार लगती है सर्दी? शरीर को गर्म रखने के लिए आज ही अपनाएं ये तरीके