MSP Increase News: ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਐਮਐਸਪੀ ਨੂੰ 2 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਅਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਅਤੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल