ਉਦੈਭਾਨ ਨੂੰ ਮਿਲੀ ਹਰਿਆਣਾ ਕਾਂਗਰਸ ਦੀ ਕਮਾਨ, ਕੁਮਾਰੀ ਸ਼ੈਲਜਾ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ- ਕਾਂਗਰਸ ਨੇ ਹਰਿਆਣਾ ਵਿਚ ਵੱਡਾ ਬਦਲਾਅ ਕੀਤਾ ਹੈ। ਕਾਂਗਰਸ ਦੀ ਸੀਨੀਅਰ ਨੇਤਾ ਨੇ ਹਰਿਆਣਾ ਪ੍ਰਦੇਸ਼ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਦਾ ਅਸਤੀਫਾ ਮਨਜ਼ੂਰ ਕਰ…

ਚੰਡੀਗੜ੍ਹ- ਕਾਂਗਰਸ ਨੇ ਹਰਿਆਣਾ ਵਿਚ ਵੱਡਾ ਬਦਲਾਅ ਕੀਤਾ ਹੈ। ਕਾਂਗਰਸ ਦੀ ਸੀਨੀਅਰ ਨੇਤਾ ਨੇ ਹਰਿਆਣਾ ਪ੍ਰਦੇਸ਼ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪਾਰਟੀ ਨੇ ਦਲਿਤ ਨੇਤਾ ਉਦੈਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਜਿਨ੍ਹਾਂ ਨੇ ਪਾਰਟੀ ਨੇ ਕਾਰਜਕਾਰੀ ਪ੍ਰਧਾਨ ਬਣਾਇਆ ਗਏ ਹਨ। ਜਿਨ੍ਹਾਂ ਨੂੰ ਪਾਰਟੀ ਨੇ ਕਾਰਜਾਰੀ ਪ੍ਰਧਾਨ ਬਣਾਇਆ ਹੈ ਉਨ੍ਹਾਂ ਵਿਚ ਸ਼ਰੂਤੀ ਚੌਧਰੀ, ਰਾਮ ਕਿਸ਼ਨ ਗੁੱਜਰ, ਜਿਤੇਂਦਰ ਕੁਮਾਰ ਭਾਰਦਵਾਜ ਤੇ ਸ਼ੁਰੇਸ਼ ਗੁਪਤਾ ਸ਼ਾਮਲ ਹਨ।

Also Read: PM ਮੋਦੀ ਦੀ ਕੋਰੋਨਾ ‘ਤੇ ਮੁੱਖ ਮੰਤਰੀਆਂ ਨਾਲ ਹਾਈਲੈਵਲ ਮੀਟਿੰਗ, ਕਿਹਾ-‘ਅਜੇ ਖਤਰਾ ਟਲਿਆ ਨਹੀਂ’

 

ਪਿਛਲੇ ਦਿਨੀਂ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਹਰਿਆਣਾ ਦੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਨੇਤਾਵਾਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ ਸੀ। ਹਰਿਆਣਆ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਹੁੱਡਾ ਨੇ ਕੁਮਾਰੀ ਸ਼ੈਲਜਾ ਨੂੰ ਹਟਾ ਕੇ ਆਪਣੇ ਬੇਟੇ ਦੀਪੇਂਦਰ ਹੁੱਡਾ ਨੂੰ ਕਮਾਨ ਸੌਂਪਣ ਦੀ ਵਕਾਲਤ ਕੀਤੀ ਸੀ।

Also Read: ਪੰਜਾਬ ਸਰਕਾਰ ਦਾ ਸਾਬਕਾ ਕੈਬਨਿਟ ਮੰਤਰੀਆਂ ‘ਤੇ ਐਕਸ਼ਨ, ਗੱਡੀਆਂ ਵਾਪਸ ਕਰਨ ਲਈ ਨੋਟਿਸ ਜਾਰੀ

Leave a Reply

Your email address will not be published. Required fields are marked *