ਨਵੀਂ ਦਿੱਲੀ (ਇੰਟ.)- ਕਾਂਗਰਸ ਨੇਤਾ ਰਾਹੁਲ ਗਾਂਧੀ 9 ਅਤੇ 10 ਸਤੰਬਰ ਨੂੰ ਜੰਮੂ ਦੇ ਦੌਰੇ ’ਤੇ ਰਹਿਣਗੇ। ਦੋ ਦਿਨਾਂ ਦੌਰੇ ਦੌਰਾਨ ਉਹ ਮਾਤਾ ਵੈਸ਼ਣੋ ਦੇਵੀ ਮੰਦਿਰ ’ਚ ਪੂਜਾ-ਅਰਚਨਾ ’ਚ ਵੀ ਸ਼ਾਮਿਲ ਹੋ ਸਕਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਉਹ ਸ਼੍ਰੀਨਗਰ ਦੇ ਦੋ ਦਿਨਾਂ ਦੌਰੇ ’ਤੇ ਗਏ ਸੀ। ਇਸ ਦੌਰਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਜੰਮ ਕੇ ਹਮਲਾ ਬੋਲਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਵਰਤਮਾਨ ਸਰਕਾਰ ਦੁਆਰਾ ਭਾਰਤ ’ਚ ਸਾਰੀਆਂ ਸੰਸਥਾਵਾਂ ’ਤੇ ਹਮਲੇ ਹੋ ਰਹੇ ਹਨ। ਇੰਨਾ ਹੀ ਨਹੀਂ ਸੰਵਿਧਾਨ ’ਤੇ ਵੀ ਹਮਲਾ ਹੋ ਰਿਹਾ ਹੈ। ਆਪਣੇ ਸੰਬੋਧਨ ’ਚ ਕਾਂਗਰਸ ਨੇਤਾ ਨੇ ਕਿਹਾ ਸੀ ਕਿ ਉਹ ਦੇਸ਼ ਨੂੰ ਵੰਡਣ ਦੀ ਚਾਹਤ ਰੱਖਣ ਵਾਲੀਆਂ ਤਾਕਤਾਂ ਖ਼ਿਲਾਫ਼ ਲੜਨਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर