ਨਵੀਂ ਦਿੱਲੀ- ਆਲ ਇੰਡੀਆ ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਲਈ 41 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ 40 ਫੀਸਦੀ ਔਰਤਾਂ ਨੂੰ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਸਿਯਾਨਾ ਹਲਕੇ ਤੋਂ ਕਿਸਾਨ ਅੰਦੋਲਨ ਵਿਚ ਚਰਚਾ ਵਿਚ ਆਈ ਨੈਸ਼ਨਲ ਸ਼ੂਟਰ ਪੂਨਮ ਪੰਡਿਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਆਗਰਾ ਕੈਂਟ ਤੋਂ ਵਾਲਮੀਕਿ ਸਮਾਜ ਨੂੰ ਟਿਕਟ ਦਿੱਤੀ ਹੈ।
ਕਾਂਗਰਸ ਵਲੋਂ ਯੂਪੀ ਚੋਣਾਂ ਲਈ 41 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ ਲਿਸਟ
ਨਵੀਂ ਦਿੱਲੀ- ਆਲ ਇੰਡੀਆ ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਲਈ 41 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ…


