ਨਵੀਂ ਦਿੱਲੀ : ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿਚ ਕੋਰੋਨਾ ਵਾਇਰਸ (Corona Virus) ਦੇ 7 ਹਜ਼ਾਰ 145 ਮਾਮਲੇ ਦਰਜ ਕੀਤੇ ਗਏ ਹਨ। ਓਮੀਕ੍ਰੋਨ (Omicron) ਦੇ ਵੱਧਦੇ ਕੇਸਾਂ ਵਿਚਾਲੇ ਰਾਹਤ ਦੀ ਗੱਲ ਇਹ ਹੈ ਕਿ ਦੇਸ਼ ਵਿਚ ਕੋਰੋਨਾ (Corona) ਦੇ ਨਵੇਂ ਮਾਮਲਿਆਂ ਦੀ ਤੁਲਨਾ ਵਿਚ ਇਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ। ਸਿਹਤ ਮੰਤਰਾਲਾ (Health Ministery) ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਬੀਤੇ ਇਕ ਦਿਨ ਅੰਦਰ ਕੋਰੋਨਾ (Corona) ਦੇ 8 ਹਜ਼ਾਰ 706 ਮਰੀਜ਼ ਠੀਕ ਹੋਏ ਹਨ।ਹੁਣ ਤੱਕ ਦੇਸ਼ ਵਿਚ ਕੋਰੋਨਾ (Corona) ਦੇ ਕੁਲ 3 ਕਰੋੜ 41 ਲੱਖ 71 ਹਜ਼ਾਰ 471 ਮਰੀਜ਼ (Patient) ਠੀਕ ਹੋ ਚੁੱਕੇ ਹਨ। Also Read : ਚੰਡੀਗੜ ਦੇ ਸਕੂਲਾਂ ਵਿਚ 20 ਦਸੰਬਰ ਤੋਂ 7 ਜਨਵਰੀ ਤੱਕ ਹੋਈਆਂ ਛੁੱਟੀਆਂ
ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਦਰ 98.38 ਫੀਸਦੀ ਹੈ ਜੋ ਲਗਾਤਾਰ ਮਾਰਚ 2020 ਤੋਂ ਬਾਅਦ ਆਪਣੇ ਸਿਖਰਲੇ ਪੱਧਰ 'ਤੇ ਬਣੀ ਹੋਈ ਹੈ। ਐਕਟਿਵ ਕੇਸਾਂ ਦੀ ਗਿਣਤੀ ਵੀ ਤੇਜ਼ੀ ਨਾਲ ਡਿੱਗ ਰਹੀ ਹੈ। ਫਿਲਹਾਲ ਦੇਸ਼ ਵਿਚ ਕੋਰੋਨਾ ਦੇ 84 ਹਜ਼ਾਰ 565 ਐਕਟਿਵ ਮਰੀਜ਼ ਹਨ, ਜੋ ਪਿਛਲੇ 569 ਦਿਨਾਂ ਵਿਚ ਸਭ ਤੋਂ ਘੱਟ ਹਨ।
ਇਹ ਗਿਣਤੀ ਕੁਲ ਆ ਚੁੱਕੇ ਮਾਮਲਿਆਂ ਦਾ ਸਿਰਫ 0.24 ਫੀਸਦੀ ਹੀ ਹਨ। ਉਥੇ ਹੀ ਬੀਤੇ ਇਕ ਦਿਨ ਵਿਚ ਕੋਰੋਨਾ ਦੇ 289 ਮਰੀਜ਼ਾਂ ਦੀ ਮੌਤ ਵੀ ਹੋਈ ਹੈ। ਹੁਣ ਤੱਕ ਦੇਸ਼ ਵਿਚ ਕੋਰੋਨਾ ਦੀ ਵਜ੍ਹਾ ਨਾਲ ਕੁਲ 4 ਲੱਖ 77 ਹਜ਼ਾਰ 158 ਮਰੀਜ਼ ਦਮ ਤੋੜ ਚੁੱਕੇ ਹਨ।
India reports 7,145 new #COVID19 cases, 8,706 recoveries, and 289 deaths in the last 24 hours.
— ANI (@ANI) December 18, 2021
Active cases: 84,565 (lowest in 569 days)
Total recoveries: 3,41,71,471
Death toll: 4,77,158
Total Vaccination: 1,36,66,05,173 pic.twitter.com/U6UUZhY7E6
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Skincare Tips: फटी हुई एड़ियें से है परेशान? आज ही करें ये उपाय, एक ही हफ्ते में हो जाएंगी सॉफ्ट
Winter Diet : ठंड के मौसम में इन चीजों का करें सेवन, शरीर रहेगा गर्म
Petrol-Diesel Prices Today: पेट्रोल-डीजल की कीमतों में बड़ा बदलाव, चेक करें अपने शहर का लेटेस्ट रेट