ਦਿੱਲੀ: ਦੇਸ਼ ਦੇ ਸਭ ਤੋਂ ਵਧੀਆ ਹਸਪਤਾਲ, ਦਿੱਲੀ ਦੇ ਏਮਜ਼ (AIIMS) ਵਿਚ ਅੱਗ (Fire) ਲੱਗਣ ਦੀ ਇਕ ਘਟਨਾ ਵਾਪਰੀ ਹੈ। ਏਮਜ਼(AIIMS) ਹਸਪਤਾਲ ਦੇ ਕਨਵਰਜ਼ਨ ਬਲਾਕ ਦੀ 9ਵੀਂ ਮੰਜ਼ਲ 'ਤੇ ਰਾਤ 10.30 ਵਜੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਅੱਗ (Fire)ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ 20 ਤੋਂ ਵੱਧ ਫਾਇਰ ਬ੍ਰਿਗੇਡ ਮੌਕੇ ‘ਤੇ ਭੇਜ ਦਿੱਤੇ ਗਏ। ਇਸ ਹਾਦਸੇ ਵਿੱਚ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
#WATCH | A fire breaks out at the ninth floor of the All India Institute of Medical Sciences (AIIMS) hospital in Delhi. More details awaited. pic.twitter.com/uOas2zxKM5
— ANI (@ANI) June 16, 2021
ਇਹ ਵੀ ਪੜ੍ਹੋ- ਸਰਕਾਰ ਖਿਲਾਫ ਹੱਲਾ ਬੋਲ : ਬਿਲਡਿੰਗ 'ਤੇ ਚੜ੍ਹੇ ਅਧਿਆਪਕਾਂ 'ਚੋਂ ਇਕ ਨੇ ਪੈਟਰੋਲ ਪਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਅੱਗ ਬੁਝਾਊ ਵਿਭਾਗ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਬੁਝਾਊ ਵਿਭਾਗ (Fire department) ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਦੱਸੀ ਗਈ ਅਤੇ ਤੁਰੰਤ 22 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਬਲ ਮੌਕੇ ’ਤੇ ਮੌਜੂਦ
ਅਜੇ ਤੱਕ ਅੱਗ ਲੱਗਣ ਦੀ ਘਟਨਾ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਹਾਦਸੇ ਵਿਚ ਬਾਕੀ ਦੇ ਮਾਲ ਨੂੰ ਹੋਏ ਨੁਕਸਾਨ ਦੀ ਹੱਦ ਦਾ ਅਜੇ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਹੈ ਕਿ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਹਨ। ਹਸਪਤਾਲ ਵਿਚ ਅੱਗ ਨੂੰ ਕਾਬੂ ਵਿਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट