ਨਵੀਂ ਦਿੱਲੀ: ਭਾਰਤ ਵਿੱਚ ਬੀਬੀਸੀ ਦੇ ਪੰਜਾਬੀ ਭਾਸ਼ਾ ਦੇ ਟਵਿੱਟਰ ਅਕਾਊਂਟ ਨੂੰ ਬਲੌਕ ਕਰ ਦਿੱਤਾ ਹੈ। ਦੱਸ ਦਈਏ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਮੰਗ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕੀਤੀ ਸੀ।
In the name of national security or there own political insecurity.#bbc
— Brinder (@brinderdhillon) March 28, 2023
Kissan anthem
“Oh Bik Gaya Paave Inda Da Media⁰BBC de Utte Jhote Chaye Hoye Ne”
Bbc the most credible voice is silenced by @BhagwantMann and @narendramodi , so called custodians of democracy. pic.twitter.com/TY1MugWbo5
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੇ ਬੀਬੀਸੀ ਪੰਜਾਬੀ ਦੇ ਖ਼ਿਲਾਫ਼ ਇਸ ਕਾਰਵਾਈ ਨੂੰ ਗਲਤ ਠਹਿਰਾਇਆ ਹੈ। ਬਰਿੰਦਰ ਢਿੱਲੋਂ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਦਾ ਨਾਂਅ ਉੱਤੇ ਪੰਜਾਬ ਸਰਕਾਰ ਨੂੰ ਆਪਣੀ ਸਿਆਸੀ ਅਸੁਰੱਖਿਆ ਸਤਾਉਣ ਲੱਗੀ ਹੈ। ਉਨ੍ਹਾਂ ਕਿਹਾ ਦੁਨੀਆਂ ਦੀ ਸਭ ਤੋਂ ਭਰੋਸੇਮੰਦ ਆਵਾਜ਼ ਬੀਬੀਸੀ ਨੂੰ ਅੱਜ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਨੇ ਨਿਜੀ ਹਿੱਤਾਂ ਲਈ ਦਬਾਉਣ ਦੀ ਕੋਸ਼ਿਸ਼ ਕੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab Holidays 2025: छुट्टियां ही छुट्टियां! इतने दिन पंजाब में बंद रहेंगे स्कूल, कॉलेज और दफ्तर
Transgender Love affair: युवक ने किया ट्रांसजेंडर से शादी करने का फैसला, माता-पिता ने कर ली आत्महत्या!
Veer Bal Diwas: PM मोदी ने वीर बाल दिवस पर 'साहिबजादों' को दी श्रद्धांजलि, कहा-'छोटे साहिबजादों की शहादत पीढ़ियों तक जारी रहेगी...