ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਭਗਵੰਤ ਮਾਨ ਨੇ ਧੂਰੀ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਭਗਵੰਤ ਮਾਨ ਵਿਧਾਇਕ ਜਾਂ ਸੰਸਦ ਮੈਂਬਰ ਦੋਵਾਂ ਵਿਚੋਂ ਇਕੋ ਅਹੁਦੇ ਉੱਤੇ ਰਹਿ ਸਕਦੇ ਹਨ।
Also Read: ਯੂਕਰੇਨ 'ਚ ਜੰਗ ਵਿਚਾਲੇ ਅਮਰੀਕੀ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
Punjab CM designate Bhagwant Mann to tender his resignation from MP post tomorrow (March 14) in Delhi.
— ANI (@ANI) March 13, 2022
He is a Member of Parliament from the Sangrur Lok Sabha constituency.
(File pic) pic.twitter.com/I28CPLmp65
ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵਜੋਂ ਨਾਮਜ਼ਦ ਭਗਵੰਤ ਮਾਨ ਭਲਕੇ (14 ਮਾਰਚ) ਨੂੰ ਦਿੱਲੀ 'ਚ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਦੱਸਣਯੋਗ ਹੈ ਕਿ ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ।
Also Read: ਟੀਬੀ ਦੇ ਇਲਾਜ ’ਚ ਕਾਰਗਰ ਹੋ ਸਕਦੀਆਂ ਹਨ ਕੈਂਸਰ ਦੀਆਂ ਦਵਾਈਆਂ! ਅਧਿਐਨ 'ਚ ਖੁਲਾਸਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल