ਨਵੀਂ ਦਿੱਲੀ- ਲਤਾ ਮੰਗੇਸ਼ਕਰ ਦੀ ਮੌਤ ਨਾਲ ਪੂਰਾ ਦੇਸ਼ ਦੁਖੀ ਹੈ। ਆਪਣੀ ਆਵਾਜ਼ ਰਾਹੀਂ ਗੀਤਾਂ ਵਿੱਚ ਜਾਨ ਪਾਉਣ ਵਾਲੀ ਲਤਾ ਮੰਗੇਸ਼ਕਰ ਦੇ ਦੇਹਾਂਤ ਨਾਲ ਇੱਕ ਸੁਨਹਿਰੀ ਯੁੱਗ ਦਾ ਵੀ ਅੰਤ ਹੋ ਗਿਆ ਹੈ। ਉਨ੍ਹਾਂ ਦੀ ਆਵਾਜ਼ ਦਾ ਜਾਦੂ ਹਮੇਸ਼ਾ ਦੇਸ਼ ਵਾਸੀਆਂ 'ਤੇ ਰਾਜ ਕਰੇਗਾ।
Also Read: ਪੰਜਾਬ 'ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 329.49 ਕਰੋੜ ਰੁਪਏ ਦਾ ਸਾਮਾਨ ਜ਼ਬਤ: ਸੀ.ਈ.ਓ.
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੀ ਮੌਤ 'ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿੱਚ ਉਨ੍ਹਾਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਦੇ ਸ਼ਿਵਾਜੀ ਪਾਰਕ ਪਹੁੰਚ ਕੇ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਦਿੱਤੀ।
Also Read: ਭਾਰਤੀ ਵਿਗਿਆਨੀਆਂ ਦਾ ਦਾਅਵਾ, 'ਤਿਆਰ ਕਰ ਲਈ ਹੈ ਆਲ ਵੈਰੀਐਂਟ ਵੈਕਸੀਨ'
ਇੱਥੇ ਹੀ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਤਫ਼ਾਕ ਹੀ ਹੈ ਕਿ ਅੱਜ ਕਵੀ ਪ੍ਰਦੀਪ ਦਾ ਵੀ ਜਨਮ ਦਿਨ ਹੈ, ਜਿਸ ਨੇ ਗੀਤ ‘ਮੇਰੇ ਵਤਨ ਕੇ ਲੋਗੋ’ ਰਾਹੀਂ ਲਤਾ ਮੰਗੇਸ਼ਕਰ ਨੂੰ ਇੱਕ ਨਵੀਂ ਪਛਾਣ ਦਿੱਤੀ। ਅੱਜ ਲਤਾ ਦਾ ਸਵਰਗਵਾਸ ਹੋ ਗਿਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट