ਸ਼ਿਮਲਾ: ਦੇਸ਼ ਵਿਚ (corona virus) ਕੋਰੋਨਾ ਵਾਇਰਸ ਕਰਕੇ ਹਿਮਾਚਲ ਸਰਕਾਰ ਨੇ ਐਂਟਰੀ ਵੀ ਬੈਨ ਕੀਤੀ ਹੋਈ ਹੈ। ਇਸ ਦੇ ਚਲਦੇ ਅੱਜ ਹਿਮਾਚਲ ਸਰਕਾਰ (Government of Himachal) ਨੇ ਵੱਡਾ ਫੈਸਲਾ ਕੀਤਾ ਹੈ। ਹਿਮਾਚਲ ਸਰਕਾਰ (Himachal Government) ਨੇ ਕਿਹਾ ਕਿ ਹਿਮਾਚਲ (Himachal entry ) ਆਉਣ ਵਾਲਿਆਂ ਲਈ ਈ-ਪਾਸ ਜ਼ਰੂਰੀ ਨਹੀਂ ਹੋਵੇਗਾ।
1 ਜੁਲਾਈ ਤੋਂ ਇਹ ਨਵੀਆਂ ਗਾਈਡਲਾਈਨਜ਼ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਜੈ-ਰਾਮ ਠਾਕੁਰ ਦੀ ਅਗਵਾਈ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਇਹ ਅਹਿਮ ਫੈਸਲੇ ਲਏ ਗਏ ਹਨ। ਪਾਸ ਖ਼ਤਮ ਕਰਨ ਤੋਂ ਇਲਾਵਾ ਹੁਣ ਹਿਮਾਚਲ ਪ੍ਰਦੇਸ਼ ਵਿੱਚ ਲਗ਼ਜ਼ਰੀ ਬੱਸਾਂ ਨੂੰ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੁਕਾਨਾਂ ਅਤੇ ਰੈਸਟੋਰੈਂਟਸ ਦੇ ਖੁੱਲ੍ਹਣ ਦਾ ਸਮਾਂ ਵੀ ਵਧਾ ਦਿੱਤਾ ਹੈ।
Read this- ਗਾਇਕ ਲਹਿੰਬਰ ਹੁਸੈਨਪੁਰੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਸਾਲੀ ਨੇ ਫਿਰ ਦਿੱਤੀ ਪਰਿਵਾਰ 'ਚ ਦਖ਼ਲ
1 ਜੁਲਾਈ ਤੋਂ ਬੱਸਾਂ (Buses) ਦੀ ਇੰਟਰਸਟੇਟ ਮੂਵਮੇਂਟ ਵੀ ਸ਼ੁਰੂ ਹੋਵੇਗੀ। ਇੰਟਰਸਟੇਟ ਬੱਸਾਂ 50 ਫੀਸਦੀ ਸਵਾਰੀਆਂ ਨਾਲ ਸ਼ੁਰੂ ਹੋਣਗੀਆਂ। ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੀਆਂ। ਰੈਸਟੋਰੇਂਟ ਰਾਤ 10 ਵਜੇ ਤੱਕ ਖੁੱਲ੍ਹਣਗੇ।
ਇੰਡੌਰ ਸਮਾਗਮ ’ਚ 50 ਲੋਕ ਸ਼ਾਮਿਲ ਹੋ ਸਕਦੇ ਹਨ। ਆਊਟ ਡੌਰ ਸਮਾਗਮ ’ਚ ਵੱਧ ਤੋਂ ਵੱਧ 100 ਲੋਕ ਸ਼ਾਮਲ ਹੋ ਸਕਦੇ ਹਨ। ਕੋਰੋਨਾ ਕੇਸ ਘੱਟ ਹੋਣ ’ਤੇ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਬਲ ਮੌਕੇ ’ਤੇ ਮੌਜੂਦ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर