LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

BJP ਮੰਤਰੀ ਦਾ ਵੱਡਾ ਬਿਆਨ- ਰੱਜ ਕੇ ਖਾਓ 'ਗਾਂ ਦਾ ਮਾਸ', ਕੋਈ ਪਾਬੰਦੀ ਨਹੀਂ...

beef contrio

ਨਵੀਂ ਦਿੱਲੀ: ਦੇਸ਼ ਵਿਚ  (beef) 'ਗਾਂ ਦਾ ਮਾਸ'ਖਾਨ ਕਾਫੀ ਸਮੇਂ ਤੋਂ ਪਾਬੰਦੀ ਹੈ ਪਰ ਕੁਝ ਲੋਕ ਅਜਿਹੇ ਹਨ ਜੋ ਇਸ ਨਿਯਮ ਦੀ ਪਾਲਣਾ ਨਹੀਂ ਕਰਦੇ। ਇਸ ਵਿਚਕਾਰ ਅੱਜ ਮੇਘਾਲਿਆ ਸਰਕਾਰ ’ਚ (BJP minister)ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੁਲਈ ਨੇ ਵੱਡਾ ਬਿਆਨ ਦਿੱਤਾ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਇਸ ਉਪਰ ਕੋਈ ਪਾਬੰਦੀ ਨਹੀਂ ਹੈ। ਮੰਤਰੀ ਦੇ ਇਸ ਬਿਆਨ ਮਗਰੋਂ ਬੀਜੇਪੀ ਦੀ ਹਾਲਤ ਕਸੂਤੀ ਬਣ ਗਈ ਹੈ ਕਿਉਂਕਿ ਪਾਰਟੀ ਹੁਣ ਤੱਕ ਗਾਊ ਹੱਤਿਆ ਦਾ ਵਿਰੋਧ ਕਰਦੀ ਆ ਰਹੀ ਹੈ।

<

 

Read this: ਅੱਜ ਤੋਂ ਖੁੱਲ੍ਹੇ ਰਾਸ਼ਟਰਪਤੀ ਭਵਨ ਤੇ ਮਿਊਜ਼ੀਅਮ ਕੰਪਲੈਕਸ, Detail ਜਾਣਨ ਲਈ ਪੜ੍ਹੋ ਇਹ ਖਬਰ

ਮੰਤਰੀ ਦੇ ਇਸ ਐਲਾਨ ਤੋਂ ਬਾਅਦ ਪਾਰਟੀ ਕਸੂਤਾ ਫਸ ਸਕਦੀ ਹੈ। ਦੱਸ ਦੇਈਏ ਕਿ ਬੀਤੇ ਦਿਨੀ ਭਾਰਤੀ ਜਨਤਾ ਪਾਰਟੀ ਇਸ ਦਾ ਵਿਰੋਧ ਕਰਦੀ ਆ ਰਹੀ ਹੈ। (BJPMeghalaya) ਮੇਘਾਲਿਆ ਸਰਕਾਰ ’ਚ ਬੀਜੇਪੀ ਮੰਤਰੀ ਸਨਬੋਰ ਸ਼ੁਲਈ ਨੇ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੀ ਦਾ ਮਾਸ ਜਾਂ ਮੱਛੀ ਖਾਣ ਦੀ ਥਾਂ ਬੀਫ (ਗਾਂ ਦਾ ਮਾਸ) ਜ਼ਿਆਦਾ ਖਾਣ ਲਈ ਕਿਹਾ ਤੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਖ਼ਿਲਾਫ਼ ਹੈ।

Read this- ਜੰਮੂ-ਕਸ਼ਮੀਰ ਵਿਚ ਭਾਰਤੀ ਜਵਾਨਾਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਜੈਸ਼ ਦੇ 2 ਅੱਤਵਾਦੀ ਢੇਰ

ਪਿਛਲੇ ਹਫ਼ਤੇ ਕੈਬਨਿਟ ਦੀ ਸਹੁੰ ਚੁੱਕਣ ਵਾਲੇ ਸੀਨੀਅਰ ਭਾਜਪਾ ਆਗੂ ਸ਼ੁਲਈ ਨੇ ਕਿਹਾ ਕਿ ਇੱਕ ਜਮਹੂਰੀ ਦੇਸ਼ ’ਚ ਹਰ ਕੋਈ ਆਪਣੀ ਪਸੰਦ ਦਾ ਖਾਣਾ ਖਾਣ ਲਈ ਆਜ਼ਾਦ ਹੈ।

ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ‘ਮੈਂ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੀ ਦਾ ਮਾਸ ਜਾਂ ਮੱਛੀ ਖਾਣ ਦੀ ਥਾਂ ਬੀਫ ਜ਼ਿਆਦਾ ਖਾਣ ਲਈ ਪ੍ਰੇਰਿਤ ਕਰਦਾ ਹਾਂ। ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ’ਤੇ ਪਾਬੰਦੀ ਲਾਏਗੀ, ਦੂਰ ਹੋ ਜਾਵੇਗੀ।’

In The Market