ਮੁੰਬਈ: 15 ਅਗਸਤ ਤੋਂ ਪਹਿਲਾਂ ਮੁੰਬਈ ਪੁਲਿਸ ਨੂੰ ਮਿਲੀ ਇੱਕ ਗੁਮਨਾਮ ਫ਼ੋਨ ਕਾਲ ਨੇ ਪੂਰੇ ਰਾਜ ਵਿੱਚ ਹਲਚਲ ਮਚਾ ਦਿੱਤੀ ਹੈ। ਮੁੰਬਈ ਵਿੱਚ ਕਈ ਥਾਂ ਬੰਬ ਦੀ ਧਮਕੀ ਮਿਲੀ ਹੈ। ਇਸ ਵਿੱਚ 3 ਮੁੰਬਈ ਦੇ ਰੇਲਵੇ ਸਟੇਸ਼ਨ (Three major railway stations) ਅਤੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦਾ ਬੰਗਲਾ (Amitabh Bachchan's bungalow) ਸ਼ਾਮਲ ਹੈ। ਇਸ ਧਮਕੀ ਮਗਰੋਂ ਪੂਰੇ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ।
Bomb threat call causes scare at 3 Mumbai railway stations, Amitabh Bachchan's bungalow; security beefed up at these locations: Police
— Press Trust of India (@PTI_News) August 7, 2021
ਤਲਾਸ਼ੀ ਦੇ ਦੌਰਾਨ ਅਜੇ ਤੱਕ ਕੁਝ ਵੀ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ, ਜਾਣਕਾਰੀ ਦੀ ਗੰਭੀਰਤਾ ਨੂੰ ਵੇਖਦੇ ਹੋਏ, ਪੁਲਿਸ ਨੇ ਤੁਰੰਤ ਉਸ ਨੰਬਰ 'ਤੇ ਸੰਪਰਕ ਕੀਤਾ ਜਿਸ ਤੋਂ ਕਾਲ ਕੀਤੀ ਗਈ ਸੀ ਪਰ ਦੂਜੀ ਵਾਰ ਕਾਲ ਕਰਨ ਵਾਲੇ ਨੇ ਇਹ ਕਹਿ ਕੇ ਫੋਨ ਕੱਟ ਦਿੱਤਾ ਕਿ ਹੁਣ ਮੈਨੂੰ ਪਰੇਸ਼ਾਨ ਨਾ ਕਰੋ। ਉਸ ਸਮੇਂ ਤੋਂ ਉਸ ਵਿਅਕਤੀ ਨਾਲ ਸੰਪਰਕ ਨਹੀਂ ਕੀਤਾ ਗਿਆ ਹੈ। ਉਸ ਨੇ ਫ਼ੋਨ ਬੰਦ ਕਰ ਦਿੱਤਾ ਹੈ, ਜਿਸ ਨਾਲ ਪੁਲਿਸ ਦੀ ਸਿਰਦਰਦੀ ਵਧ ਗਈ ਹੈ।
ਪੜੋ ਹੋਰ ਖਬਰਾਂ: ਮੁਫਤ ਨਹੀਂ 2 ਰੁਪਏ ਖਰੀਦ ਕੇ ਪੰਜਾਬ ਵਾਸੀਆਂ ਨੂੰ 3 ਰੁਪਏ ਯੁਨਿਟ ਦਿਆਂਗੇ ਬਿਜਲੀ: ਸਿੱਧੂ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Donald Trump News: डोनलड ट्रंप का बदलता रुख; 18,000 अवैध प्रवासियों को वापस भेजने की तैयारी
Dry Day: चार दिनों तक बंद रहेंगी शराब की दुकानें
Delhi Crime News: लुटेरों ने तोड़ा कार का शीशा, 1 करोड़ रुपये के जेवर लूटकर हुए फरार