ਨਵੀਂ ਦਿੱਲੀ- ਕਾਂਗਰਸ ਪਾਰਟੀ ਦਾ ਯੂਟਿਊਬ ਚੈਨਲ ਡਿਲੀਟ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ। ਇਸ ਚੈਨਲ ਨੂੰ ਕਿਉਂ ਡਿਲੀਟ ਕੀਤਾ ਗਿਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਕਾਂਗਰਸ ਨੇ ਯੂਟਿਊਬ ਅਤੇ ਗੂਗਲ ਦੋਵਾਂ ਨਾਲ ਸੰਪਰਕ ਕੀਤਾ ਹੈ ਅਤੇ ਆਪਣੇ ਚੈਨਲ ਨੂੰ ਬਹਾਲ ਕਰਨ ਲਈ ਕਿਹਾ ਹੈ।
Hi,
— Congress (@INCIndia) August 24, 2022
Our YouTube channel - 'Indian National Congress' has been deleted. We are fixing it and have been in touch with Google/YouTube teams.
We are investigating what caused this - a technical glitch or sabotage.
Hope to be back soon.
Team
INC Social Media
ਜਾਰੀ ਬਿਆਨ 'ਚ ਪਾਰਟੀ ਨੇ ਕਿਹਾ ਹੈ ਕਿ ਸਾਡੇ ਯੂਟਿਊਬ ਚੈਨਲ 'ਇੰਡੀਅਨ ਨੈਸ਼ਨਲ ਕਾਂਗਰਸ' ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਅਸੀਂ ਇਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ, YouTube ਅਤੇ Google ਟੀਮ ਨਾਲ ਗੱਲਬਾਤ ਚੱਲ ਰਹੀ ਹੈ। ਜਾਂਚ ਚੱਲ ਰਹੀ ਹੈ, ਇਹ ਸਮਝਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਕੋਈ ਤਕਨੀਕੀ ਨੁਕਸ ਸੀ ਜਾਂ ਕੋਈ ਸਾਜ਼ਿਸ਼ ਸੀ। ਜਲਦੀ ਵਾਪਸ ਆਉਣ ਦੀ ਉਮੀਦ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर