ਨਵੀਂ ਦਿੱਲੀ: ਦੇਸ਼ ਲਈ ਰੋਨਾ ਮਾਮਲਿਆਂ 'ਚ ਥੋੜੀ ਰਾਹਤ ਵੇਖਣ ਨੂੰ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਮਾਮਲਿਆ ਵਿਚ ਗਿਰਾਵਟ ਵੇਖਣ ਨੂੰ ਮਿਲੀ ਹੈ। ਪਿਛਲੇ ਦਿਨੀ ਦੇਸ਼ ਵਿੱਚ 2 ਲੱਖ 81 ਹਜ਼ਾਰ 683 ਲੋਕਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ। ਪਿਛਲੇ 26 ਦਿਨਾਂ 'ਚ ਇਹ ਪਹਿਲਾ ਮੌਕਾ ਹੈ, ਜਦੋਂ ਇੱਕ ਦਿਨ 'ਚ 3 ਲੱਖ ਤੋਂ ਘੱਟ ਨਵੇਂ ਕੇਸ ਆਏ ਹਨ। ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ 4,092 ਹਨ ਅਤੇ 24 ਘੰਟਿਆਂ ਵਿੱਚ 3.78 ਲੱਖ ਕੁੱਲ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਸ ਵੇਲੇ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ 35.12 ਲੱਖ ਹਨ।
India reports 2,81,386 new #COVID19 cases, 3,78,741 discharges and 4,106 deaths in the last 24 hours, as per Union Health Ministry
— ANI (@ANI) May 17, 2021
Total cases: 2,49,65,463
Total discharges: 2,11,74,076
Death toll: 2,74,390
Active cases: 35,16,997
Total vaccination: 18,29,26,460 pic.twitter.com/RJCDwbzyha
ਪੰਜਾਬ ਵਿਚ ਕੋਰੋਨਾ ਤੋਂ ਬਾਅਦ ਨਵਾਂ ਵਾਇਰਸ ਫੈਲ ਗਿਆ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਪਾਬੰਦੀਆਂ 31 ਮਈ ਤੱਕ ਵਧਾ ਦਿੱਤੀਆਂ ਹਨ। ਲੁਧਿਆਣਾ ਵਿੱਚ ਵੀ ਕੋਰੋਨਾ ਕਰਫਿਊ ਇੱਕ ਹੋਰ ਹਫ਼ਤੇ ਲਈ ਵਧਾ ਦਿੱਤਾ ਗਿਆ ਹੈ ਤਾਂ ਜੋ ਇਸ ਮਾਰੂ ਵਾਇਰਸ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर