ਨਵੀਂ ਦਿੱਲੀ: ਅੱਜ ਫਿਰ ਕੋਰੋਨਾ ਦੇ 40 ਹਜ਼ਾਰ ਤੋਂ ਘੱਟ ਮਾਮਲੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 36401 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਸਮੇਂ ਦੌਰਾਨ ਦੇਸ਼ ਵਿਚ 530 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 3,64,129 ਹੈ ਜੋ ਪਿਛਲੇ 149 ਦਿਨਾਂ ਵਿਚ ਸਭ ਤੋਂ ਘੱਟ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ 97.53 ਫੀਸਦੀ ਹੈ। ਪਿਛਲੇ 24 ਘੰਟਿਆਂ ਵਿਚ 39157 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 3,15,25,080 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
India reports 36,401 new #COVID19 cases and 39,157 recoveries in the last 24 hrs, as per Health Ministry
— ANI (@ANI) August 19, 2021
Total recoveries: 3,15,25,080
Active cases: 3,64,129 (lowest in 149 days) pic.twitter.com/C3dWPTXPov
ਪੜੋ ਹੋਰ ਖਬਰਾਂ: ਕਟੜਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 3.6 ਤੀਬਰਤਾ
ਇਸ ਦੇ ਨਾਲ ਹਫਤਾਵਾਰੀ ਪੌਜ਼ੇਟੀਵਿਟੀ ਰੇਟ 1.95 ਫੀਸਦੀ ਹੈ ਜੋ ਪਿਛਲੇ 55 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਘੱਟ ਹੈ। ਰੋਜ਼ਾਨਾ ਪੌਜ਼ੇਟੀਵਿਟੀ ਦਰ 1.94 ਫੀਸਦੀ ਹੈ। ਇਹ ਪਿਛਲੇ 24 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਹੇਠਾਂ ਹੈ। ਇਸ ਦੇ ਨਾਲ ਹੀ ਦੇਸ਼ 'ਚ ਹੁਣ ਤੱਕ ਕੁੱਲ 56.64 ਕਰੋੜ ਟੀਕੇ ਲਗਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 50.03 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।
India reports 530 deaths in the last 24 hours, taking the total death toll due to COVID-19 to 4,33,049: Union Health Ministry
— ANI (@ANI) August 19, 2021
Total vaccination: 56,64,88,433 (56,36,336 doses administered yesterday)
ਪੜੋ ਹੋਰ ਖਬਰਾਂ: 'ਗੱਲ ਪੰਜਾਬ ਦੀ' ਪ੍ਰੋਗਰਾਮ ਤਹਿਤ ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰੂ ਹਰਸਹਾਏ
ਦੱਸ ਦਈਏ ਕਿ ਬੁੱਧਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 21,427 ਨਵੇਂ ਮਾਮਲੇ ਸਾਹਮਣੇ ਆਏ ਹਨ। ਯਾਨੀ 70 ਫੀਸਦੀ ਮਾਮਲੇ ਸਿਰਫ ਕੇਰਲ ਵਿੱਚ ਹਨ। ਪਿਛਲੇ ਦਿਨ ਇੱਥੇ ਮਹਾਂਮਾਰੀ ਕਾਰਨ 179 ਲੋਕਾਂ ਦੀ ਮੌਤ ਹੋ ਗਈ ਸੀ। ਕੇਰਲ ਵਿੱਚ ਨਵੇਂ ਮਾਮਲਿਆਂ ਦੇ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 37 ਲੱਖ 25 ਹਜ਼ਾਰ ਹੋ ਗਈ ਅਤੇ ਮ੍ਰਿਤਕਾਂ ਦੀ ਗਿਣਤੀ 19,049 ਤੱਕ ਪਹੁੰਚ ਗਈ। ਇੱਕ ਦਿਨ ਵਿੱਚ 18,731 ਲੋਕ ਠੀਕ ਹੋ ਗਏ।
ਪੜੋ ਹੋਰ ਖਬਰਾਂ: ਸੁਮੇਧ ਸੈਣੀ ਦੀ ਸਲਾਖਾ ਪਿੱਛੇ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਹੋ ਰਹੀ ਵਾਇਰਲ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Winter Soups : सर्दियों में सेहत का ख्याल रखेंगे ये स्वादिष्ट सूप, जानें बनाने की आसान रेसिपी
Virat Kohli : जल्द भारत छोड़ेगें विराट कोहली! परिवार के साथ लंदन होगे शिफ्ट,कोच राजकुमार शर्मा ने की पुष्टि
AP Dhillon Chandigarh Show : सेक्टर 34 नहीं बल्कि इस जगह होगा AP Dhillon का लाइव म्यूजिक कन्सर्ट