ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਸਕੂਲਾਂ ਲਈ ਕੋਰੋਨਾ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਤੇ ਕਰਮੀਆਂ ਨੂੰ ਬਿਨਾਂ ਥਰਮਲ ਸਕੈਨਿੰਗ ਦੇ ਸਕੂਲ ਕੰਪਲੈਕਸ 'ਚ ਪ੍ਰਵੇਸ਼ ਨਾ ਕਰਨ ਨਹੀਂ ਦਿੱਤਾ ਜਾਵੇ। ਇਸ 'ਚ ਇਹ ਵੀ ਕਿਹਾ ਗਿਆ ਹੈ ਕਿ ਮਾਤਾ-ਪਿਤਾ ਨੂੰ ਸਲਾਹ ਦਿੱਤੀ ਜਾਣੀ ਚਾਹੀਦੀ ਹੈ ਕਿ ਉਹ ਬੱਚਿਆਂ ਦੇ ਕੋਰੋਨਾ ਵਾਇਰਸ ਸੰਕ੍ਰਮਿਤ ਪਾਏ ਜਾਣ 'ਤੇ ਸਕੂਲ ਨਾ ਭੇਜਣ।
ਸਰਕਾਰ ਨੇ ਕਿਹਾ,''ਵਿਦਿਆਰਥੀਆਂ ਨੂੰ ਭੋਜਨ ਅਤੇ ਸਟੇਸ਼ਨਰੀ ਦਾ ਸਾਮਾਨ ਸਾਂਝਾ ਕਰਨ ਤੋਂ ਬਚਣ ਦਾ ਨਿਰਦੇਸ਼ ਦਿੱਤਾ ਜਾਵੇ।'' ਰਾਸ਼ਟਰੀ ਰਾਜਧਾਨੀ 'ਚ ਪਿਛਲੇ ਕੁਝ ਦਿਨਾਂ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਿਆ ਗਿਆ ਹੈ। ਦਿੱਲੀ 'ਚ ਵੀਰਵਾਰ ਨੂੰ ਸੰਕਰਮਣ ਦੇ 965 ਨਵੇਂ ਮਾਮਲੇ ਆਏ। ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 1,009, ਮੰਗਲਵਾਰ ਨੂੰ 632 ਅਤੇ ਸੋਮਵਾਰ ਨੂੰ 501 ਮਾਮਲੇ ਆਏ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट