LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਨਸ਼ਨਰਜ਼ ਲਈ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਆਖ਼ਰੀ ਤਰੀਖ ਸਰਕਾਰ ਨੇ ਵਧਾਈ

2d pension

ਨਵੀਂ ਦਿੱਲੀ - ਪੈਨਸ਼ਨਰਾਂ (Pensioners) ਲਈ ਵੱਡੀ ਰਾਹਤ ਦੀ ਖਬਰ ਹੈ। ਸਰਕਾਰ (Govt) ਨੇ ਉਨ੍ਹਾਂ ਲਈ ਜੀਵਨ ਸਰਟੀਫਿਕੇਟ (Life Certificates) ਜਮ੍ਹਾਂ ਕਰਾਉਣ ਦੀ ਆਖਰੀ ਮਿਤੀ ਵਧਾ ਦਿੱਤੀ ਹੈ। ਹੁਣ ਪੈਨਸ਼ਨਰ 31 ਦਸੰਬਰ ਤੱਕ ਆਪਣਾ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਪਹਿਲਾਂ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 30 ਨਵੰਬਰ ਤੱਕ ਦਿੱਤੀ ਗਈ ਸੀ।

Also Read: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਵਲੋਂ 30 ਉਮੀਦਵਾਰਾਂ ਦਾ ਐਲਾਨ, ਦੇਖੋ ਲਿਸਟ

ਸਰਕਾਰ ਦੇ ਇਸ ਕਦਮ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ, ਜੋ ਤੈਅ ਮਿਤੀ ਤੋਂ ਪਹਿਲਾਂ ਸਰਟੀਫਿਕੇਟ ਜਮ੍ਹਾ ਨਹੀਂ ਕਰਵਾ ਸਕੇ ਸਨ। ਵਰਣਨਯੋਗ ਹੈ ਕਿ ਪੈਨਸ਼ਨਰਾਂ ਨੂੰ ਪੈਨਸ਼ਨ ਪ੍ਰਾਪਤ ਕਰਨਾ ਜਾਰੀ ਰੱਖਣ ਲਈ ਜੀਵਨ ਸਰਟੀਫਿਕੇਟ ਜਮ੍ਹਾ ਕਰਨਾ ਪੈਂਦਾ ਹੈ। ਜੋ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਉਹ ਜ਼ਿੰਦਾ ਹੈ। ਪੈਨਸ਼ਨ ਅਤੇ ਪੈਨਸ਼ਨਰਜ਼ ਕਲਿਆਣ ਵਿਭਾਗ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਇਹ ਫੈਸਲਾ ਕਈ ਰਾਜਾਂ ਵਿੱਚ ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।

Also Read: Ileana D'Cruz ਸ਼ੇਅਰ ਕੀਤੀ ਨਿਊਡ ਫੋਟੋ, ਲਿਖਿਆ- Do Not Disturb

In The Market