LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਜਲੀ ਵਿਭਾਗ ’ਚ ਨੌਕਰੀ ਦਾ ਮੌਕਾ, ਇਸ ਵੈੱਬਸਾਈਟ 'ਤੇ ਕਰੋ ਅਪਲਾਈ

10n4

ਲਖਨਊ- ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਨੇ ਅਸਿਸਟੈਂਟ ਅਤੇ ਜੂਨੀਅਰ ਇੰਜੀਨੀਅਰ ਦੇ ਵੱਖ-ਵੱਖ ਅਹੁਦਿਆਂ ’ਤੇ ਭਰਤੀਆਂ ਕੱਢੀਆਂ ਹਨ। ਜੂਨੀਅਰ ਇੰਜੀਨੀਅਰ ਲਈ 71 ਅਤੇ ਅਸਿਸਟੈਂਟ ਇੰਜੀਨੀਅਰ ਲਈ 44 ਅਹੁਦਿਆਂ ’ਤੇ ਭਰਤੀਆਂ ਹਨ। 

Also Read: ਰਾਜਸਥਾਨ: ਟਰੱਕ-ਬੱਸ ਵਿਚਾਲੇ ਭਿਆਨਕ ਟੱਕਰ ਤੋਂ ਬਾਅਦ ਲੱਗੀ ਅੱਗ, 12 ਹਲਾਕ

ਮਹੱਤਵਪੂਰਨ ਤਾਰੀਖ਼ਾਂ
ਉਮੀਦਵਾਰ 12 ਨਵੰਬਰ 2021 ਤੋਂ ਅਪਲਾਈ ਕਰ ਸਕਦੇ ਹਨ।
ਉਮੀਦਵਾਰ 2 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ।

ਉਮਰ
ਉਮੀਦਵਾਰ ਦੀ ਉਮਰ 21 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਰਾਖਵਾਂਕਰਨ ਕੈਟੇਗਰੀ ਜਾਤੀ, ਅਨੁਸੂਚਿਤ ਜਨਜਾਤੀ ਅਤੇ ਹੋਰ ਪਿਛੜਾ ਵਰਗ ਦੇ ਉਮੀਦਵਾਰਾਂ ਲਈ ਉਮਰ ’ਚ 5 ਸਾਲ ਦੀ ਛੋਟ ਦਿੱਤੀ ਗਈ ਹੈ।

Also Read:  AG ਮਸਲੇ 'ਤੇ ਕਾਂਗਰਸ 'ਚ ਘਮਾਸਾਣ, ਜਾਖੜ ਨੇ ਚੰਨੀ ਨੂੰ ਦੱਸਿਆ 'compromised CM'

ਚੋਣ ਪ੍ਰਕਿਰਿਆ
ਉਮੀਦਵਾਰ ਦੀ ਚੋਣ ਕੰਪਿਊਟਰ ਬੇਸਡ ਪ੍ਰੀਖਿਆ ਅਤੇ ਇੰਟਰਵਿਊ ਨਾਲ ਹੋਵੇਗੀ।

ਐਪਲੀਕੇਸ਼ਨ ਫੀਸ
ਜਨਰਲ ਕੈਟੇਗਰੀ ਦੇ ਉਮੀਦਵਾਰਾਂ ਨੂੰ 1180 ਰੁਪਏ ਐਪਲੀਕੇਸ਼ਨ ਫੀਸ ਦੇਣੀ ਹੋਵੇਗੀ। ਉੱਥੇ ਹੀ ਐੱਸ.ਸੀ./ਐੱਸ.ਟੀ. ਉਮੀਦਵਾਰਾਂ ਨੂੰ 826 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਦਿਵਯਾਂਗ ਕੈਟੇਗਰੀ ਲਈ ਐਪਲੀਕੇਸ਼ਨ ਫੀਸ 12 ਰੁਪਏ ਹੋਵੇਗੀ।

Also Read: Instagram 'ਚ ਆਉਣ ਵਾਲਾ ਹੈ ਨਵਾਂ ਫੀਚਰ, Exclusive ਕੰਟੈਂਟ ਲਈ ਦੇਣੇ ਪੈਣਗੇ ਪੈਸੇ

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ https://upenergy.in/ ’ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

In The Market