LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੱਧ ਪ੍ਰਦੇਸ਼ ਸਰਕਾਰ ਦਾ ਵੱਡਾ ਫੈਸਲਾ- ਵਿਆਹਾਂ 'ਚ ਹਿੱਸਾ ਲੈਣ ਲਈ ਜ਼ਰੂਰੀ ਹੋਵੇਗਾ ਇਹ ਕੰਮ

mo gobr

ਭੋਪਾਲ: ਦੇਸ਼ ਵਿਚ ਕੋਰੋਨਾ (corona case) ਕੇਸ ਵਿਚ ਗਿਰਾਵਟ ਦਰਜਨ ਕੀਤੀ ਗਿਆ ਹੈ। ਇਸ ਵਿਚਾਲੇ ਮੱਧ ਪ੍ਰਦੇਸ਼ ਸਰਕਾਰ (MP government) ਕੋਰੋਨਾ ਕੇਸ ਘਟ ਕਰਨ ਲਈ ਵਿਆਹਾਂ 'ਚ ਹਿੱਸਾ ਲੈਣ ਵਾਲਿਆਂ ਵੱਡਾ ਫੈਸਲਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਵਿਆਹ ਵਿਚ ਸ਼ਾਮਿਲ ਹੋਣ ਲਈ ਕੋਰੋਨਾ (Corona test)ਟੈਸਟ ਕਰਵਾਉਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਵਿਆਹਾਂ 'ਚ ਹਿੱਸਾ ਲੈਣ ਵਾਲਿਆਂ ਦੀ ਗਿਣਤੀ ਵੀ ਫਿਰ ਤੋਂ ਤੈਅ ਕੀਤੀ ਗਈ ਹੈ।

ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਦੇ ਪੁਲਸ ਮੁਕਾਬਲੇ 'ਤੇ ਪਰਿਵਾਰ ਨੇ ਖੜ੍ਹੇ ਕੀਤੇ ਸਵਾਲ

ਮੁੱਖ ਮੰਤਰੀ ਸ਼ਿਵਰਾਜ ਚੌਹਾਨ (Shivraj Singh Chouhan) ਨੇ ਜ਼ਿਲ੍ਹਿਆਂ ਦੀ ਕ੍ਰਾਇਸਸ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਵਰਚੂਅਲੀ ਸੰਬੋਧਨ ਕਰਦਿਆਂ  ਕਿਹਾ ਹੈ।  ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਹੁਣ ਵਿਆਹ ਸਮਾਗਮ 'ਚ ਲਾੜਾ-ਲਾੜੀ ਪੱਖ ਦੇ 20-20 ਵਿਅਕਤੀ ਸ਼ਾਮਲ ਹੋ ਸਕਣਗੇ। ਸ਼ਾਮਲ ਹੋ ਰਹੇ ਸਾਰੇ ਲੋਕਾਂ ਲਈ ਕੋਰੋਨਾ ਟੈਸਟ ਜ਼ਰੂਰੀ ਹੋਵੇਗਾ।

 

ਕ੍ਰਾਇਸਸ ਮੈਨੇਜਮੈਂਟ ਕਮੇਟੀਆਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ 'ਤੇ 15 ਜੂਨ ਤਕ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਜਾਣਗੀਆਂ। ਕੋਰੋਨਾ ਲਹਿਰ ਅਜੇ ਖਤਮ ਨਹੀਂ ਹੋਈ ਇਸ ਲਈ ਸਿਆਸੀ, ਸਮਾਜਿਕ ਗਤੀਵਿਧੀਆਂ, ਜਲੂਸ-ਜਲਸੇ, ਭੀੜ ਵਾਲੀਆਂ ਗਤੀਵਿਧੀਆਂ 'ਤੇ ਪਾਬੰਦੀ ਰਹੇਗੀ। ਸੂਕਲ-ਕਾਲਜ, ਖੇਡ-ਕੁੱਦ, ਸਟੇਡੀਅਮ 'ਚ ਸਮਾਗਮ 'ਤੇ ਵੀ ਪਾਬੰਦੀ ਰਹੇਗੀ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨਾਲ ਫੋਨ 'ਤੇ ਕੀਤੀ ਗੱਲਬਾਤ

In The Market