ਨਵੀਂ ਦਿੱਲੀ- ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ 'ਤੇ ਉੱਤਰ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਏਮਜ਼ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਇਸ ਸਬੰਧ ਵਿਚ ਹੰਸਰਾਜ ਨੇ ਖੁਦ ਵੀ ਟਵੀਟ ਕਰ ਜਾਣਕਾਰੀ ਦਿੱਤੀ। ਹੰਸਰਾਜ ਨੇ ਲਿਖਿਆ ਕਿ ਮੇਰਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਜੋ ਲੋਕ ਮੇਰੇ ਸੰਪਰਕ 'ਚ ਆਏ ਹਨ ਉਨ੍ਹਾਂ ਨੂੰ ਮੇਰੀ ਅਪੀਲ ਹੈ ਕਿ ਜਲਦ ਤੋਂ ਜਲਦ ਆਪਣਾ ਕੋਵਿਡ ਟੈਸਟ ਕਰਵਾਉਣ।
Also Read: ਯੁਵਰਾਜ ਸਿੰਘ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ, ਚਾਹਲ ਨੂੰ ਜਾਤੀਸੂਚਕ ਸ਼ਬਦ ਬੋਲਣ 'ਤੇ ਹੋਈ ਸੀ FIR
ਲਗਾਤਾਰ ਬੁਖਾਰ ਰਹਿਣ ਦੇ ਚੱਲਦੇ ਸਾਵਧਾਨੀ ਦੇ ਤੌਰ 'ਤੇ ਏਮਜ਼ ਨਵੀਂ ਦਿੱਲੀ 'ਚ ਡਾਕਟਰਾਂ ਦੀ ਨਿਗਰਾਨੀ 'ਚ ਹਾਂ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹੰਸਰਾਜ ਨੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Govinda News: अस्पताल में भर्ती हुए गोविंदा, चुनाव रैली के दौरान सीने में उठा दर्द
Haryana Schools Closed : सरकार का बड़ा फैसला! हरियाणा में बढ़ते प्रदूषण के चलते स्कूल बंद
Jammu-Kashmir : कश्मीर में सीजन की पहली बर्फबारी,पहाड़ों पर दिखी बर्फ की सफेद चादर