ਨਵੀਂ ਦਿੱਲੀ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਸਤੀਫਾ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦਾ ਲੋਕ ਸਭਾ ਮੈਂਬਰ ਤੋਂ ਅਸਤੀਫਾ ਦੇਣਾ ਲਾਜ਼ਮੀ ਸੀ।
Punjab CM-designate Bhagwant Mann tenders his resignation from the membership of Lok Sabha to Speaker Om Birla
— ANI (@ANI) March 14, 2022
(File pic) pic.twitter.com/oMsRCg8tJt
ਅਸਤੀਫ਼ਾ ਦੇਣ ਸੰਸਦ ਭਵਨ ਪਹੁੰਚੇ ਭਗਵੰਤ ਮਾਨ ਦਾ ਕਹਿਣਾ ਸੀ ਕਿ ਮੈਂ, ਇਸ ਸਦਨ ਨੂੰ ਹਮੇਸ਼ਾ ਯਾਦ ਕਰਾਂਗਾ। ਪੰਜਾਬ ਦੇ ਲੋਕਾਂ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਪਰ ਮੈਂ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਜਲਦੀ ਹੀ ਇਸ ਸਦਨ ਵਿਚ ਇਕ ਦਲੇਰ ਆਵਾਜ਼ ਗੂੰਜੇਗੀ। ਜ਼ਿਕਰਯੋਗ ਹੈ ਕਿ ਉਹ ਅੱਜ ਆਪਣੇ ਲੋਕ ਸਭਾ ਮੈਂਬਰ ਸੰਗਰੂਰ ਦੇ ਪਦ ਤੋਂ ਅਸਤੀਫ਼ਾ ਦੇਣ ਲਈ ਸੰਸਦ ਭਵਨ ਪਹੁੰਚੇ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਪੁੱਤਰ 'ਤੇ ਭਰੋਸਾ ਕੀਤਾ ਅਤੇ ਵੱਡੀ ਗਿਣਤੀ 'ਚ ਵੋਟਾਂ ਪਾਈਆਂ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Champions Trophy 2025 : AUS vs ENG मैच से पहले बजा भारत का राष्ट्रगान, Video Viral
America : अमेरिका में मोटर वाहन विभाग के कार्यालय के बाहर गोलीबारी, 5 लोगो की मौत
India-Pakistan Champions Trophy 2025 : भारत-पाकिस्तान मैच में स्पिन गेंदबाजों का बना रहेगा दबदबा! जानें पिच के बारे में पूरी जानकारी