LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਹੋਇਆ ਹੋਰ ਮਹਿੰਗਾ, ਇਥੇ 120 ਰੁਪਏ ਪ੍ਰਤੀ ਲਿਟਰ ਨੂੰ ਪੁੱਜੀ ਕੀਮਤ

2 april petrole

ਨਵੀਂ ਦਿੱਲੀ : ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ (Petrol and diesel in the country) ਦੀਆਂ ਵੱਧਦੀਆਂ ਕੀਮਤਾਂ (Rising prices) ਤੋਂ ਲੋਕ ਪ੍ਰੇਸ਼ਾਨ ਹਨ। ਵਾਹਨ ਈਂਧਨ (Vehicle fuel) 'ਤੇ ਮਹਿੰਗਾਈ ਦੀ ਮਾਰ (Inflation hits) ਘੱਟ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਭਾਰਤੀ ਤੇਲ ਕੰਪਨੀਆਂ (Indian oil companies) ਨੇ 1 ਅਪ੍ਰੈਲ ਨੂੰ ਸਿਰਫ ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ (ਸ਼ਨੀਵਾਰ) 02 ਅਪ੍ਰੈਲ ਨੂੰ ਫਿਰ ਪੈਟਰੋਲ (Petrol) ਅਤੇ ਡੀਜ਼ਲ ਦੋਵੇਂ ਹੀ ਵਾਹਨ ਈਂਧਨਾਂ ਦੀਆਂ ਕੀਮਤਾਂ (Fuel prices) ਵਿਚ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕਰ ਦਿੱਤਾ ਗਿਆ ਹੈ। Also Read : MSP ਕਮੇਟੀ ਦਾ ਚੇਅਰਮੈਨ ਕੌਣ ਹੋਵੇਗਾ ? ਸਿਫਾਰਿਸ਼ਾਂ ਕਦੋਂ ਹੋਣਗੀਆਂ ਲਾਗੂ

India sees 3rd hike in petrol, diesel prices in a week. Check updates here  - Hindustan Times
ਭਾਰਤੀ ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਤਾਜ਼ਾ ਅਪਡੇਟ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਇਕ ਲਿਟਰ ਪੈਟਰੋਲ ਦੀ ਕੀਮਤ 102.61 ਹੋ ਗਈ ਹੈ। ਉਥੇ ਹੀ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਹੈ। ਦੱਸ ਦਈਏ ਕਿ 31 ਮਾਰਚ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 80-80 ਪੈਸੇ ਪ੍ਰਤੀ ਲਿਟਰ ਦਾ ਉਛਾਲ ਆਇਆ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪਿਛਲੇ 12 ਵਿਚੋਂ 10ਵੀਂ ਵਾਰ ਪੈਟਰੋਲ-ਡੀਜ਼ਲ ਮਹਿੰਗਾ ਹੋਇਆ ਹੈ। Also Read : 1500 ਸਾਲ ਬਾਅਦ ਦੁਰਲਭ ਸੰਯੋਗ ਵਿਚ ਹਿੰਦੂ ਨਵੇਂ ਸਾਲ ਦੀ ਸ਼ੁਰੂਆਤ

Petrol, diesel prices today surges in Hyderabad, Delhi, Chennai, Mumbai on  09 June 2021
ਮੱਧ ਪ੍ਰਦੇਸ਼ ਦੇ ਬਾਲਾਘਾਟ ਵਿਚ ਪੈਟਰੋਲ ਦੀ ਕੀਮਤ 117.40 ਰੁਪਏ ਪ੍ਰਤੀ ਲਿਟਰ ਜਦੋਂ ਕਿ ਡੀਜ਼ਲ ਦੀ ਕੀਮਤ 100.42 ਰੁਪਏ ਪ੍ਰਤੀ ਲਿਟਰ ਪਹੁੰਚ ਗਿਆ ਹੈ। ਜਦੋਂ ਕਿ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿਚ ਪੈਟਰੋਲ 120.08 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 102.69 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਦੱਸ ਦਈਏ ਕਿ ਸਥਾਨਕ ਟੈਕਸਾਂ ਦੇ ਆਧਾਰ 'ਤੇ ਸੂਬਿਆਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। ਦੇਸ਼ ਦੇ ਚਾਰੋ ਮਹਾਨਗਰਾਂ ਦੀ ਜੇਕਰ ਤੁਲਨਾ ਕਰੀਏ ਤਾਂ ਮੁੰਬਈ ਵਿਚ ਪੈਟਰੋਲ-ਡੀਜ਼ਲ ਸਭ ਤੋਂ ਜ਼ਿਆਦਾ ਮਹਿੰਗਾ ਹੈ। 

In The Market