LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

112 ਰੁਪਏ ਨੂੰ ਢੁੱਕਿਆ ਪੈਟਰੋਲ, ਲਗਾਤਾਰ ਹੋ ਰਿਹੈ ਵਾਧਾ

petrole pump

ਨਵੀਂ ਦਿੱਲੀ (ਇੰਟ.)- ਇਕ ਦਿਨ ਦੀ ਰਾਹਤ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ (oil Company) ਵਲੋਂ ਅੱਜ ਫਿਰ ਤੋਂ ਪੈਟਰੋਲ (Petrol) ਦੀਆਂ ਕੀਮਤਾਂ ਵਧੀਆਂ ਜਦੋਂ ਕਿ ਡੀਜ਼ਲ (Deisel) ਦੀਆਂ ਕੀਮਤਾਂ ਸਥਿਰ ਹਨ। ਅੱਜ ਡੀਜ਼ਲ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਹੋਇਆ ਜਦੋਂ ਕਿ ਪੈਟਰੋਲ ਦੀ ਕੀਮਤ 29 ਤੋਂ 30 ਪੈਸੇ ਤੱਕ ਵਧੀ ਹੈ। ਮੱਧ ਪ੍ਰਦੇਸ਼ (Madhya pardesh) ਵਿਚ ਪੈਟਰੋਲ ਦੀ ਕੀਮਤ ਸਾਰੇ ਰਿਕਾਰਡ ਤੋੜਦੇ ਹੋਏ 112 ਰੁਪਏ ਪ੍ਰਤੀ ਲਿਟਰ (per litre) ਦੇ ਪਾਰ ਪਹੁੰਚ ਗਈ ਹੈ। ਦੇਸ਼ ਵਿਚ ਪੈਟਰੋਲ (petrole) ਦੀ ਸਭ ਤੋਂ ਜ਼ਿਆਦਾ ਕੀਮਤ ਮੱਧ ਪ੍ਰਦੇਸ਼ ਵਿਚ ਹੈ। ਉਥੇ ਹੀ ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 101.83 ਰੁਪਏ ਜਦੋਂ ਕਿ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ਵਿਚ ਪੈਟਰੋਲ ਦੀ ਕੀਮਤ 107.83 ਰੁਪਏ ਅਤੇ ਡੀਜ਼ਲ ਦੀ ਕੀਮਤ 97.45 ਰੁਪਏ ਪ੍ਰਤੀ ਲਿਟਰ ਹੈ।

Petrol Price in Chandigarh today [today] - informalnewz

Read this- Tokyo Olympics : ਯੁਗਾਂਡਾ ਦਾ ਐਥਲੀਟ ਜਾਪਾਨ ਟ੍ਰੇਨਿੰਗ ਕੈਂਪ ਤੋਂ ਹੋਇਆ ਲਾਪਤਾ

ਦਿੱਲੀ ਵਿਚ ਡੀਜ਼ਲ 89.87 ਰੁਪਏ ਪ੍ਰਤੀ ਲਿਟਰ ਜਦੋਂ ਕਿ ਪੈਟਰੋਲ 101.84 ਰੁਪਏ ਪ੍ਰਤੀ ਲਿਟਰ, ਮੁੰਬਈ ਵਿਚ 97.45, ਜਦੋਂ ਕਿ ਪੈਟਰੋਲ 107.83 ਰੁਪਏ ਪ੍ਰਤੀ ਲਿਟਰ, ਕੋਲਕਾਤਾ ਵਿਚ 93.02 ਰੁਪਏ ਪ੍ਰਤੀ ਲਿਟਰ ਜਦੋਂ ਕਿ ਪੈਟਰੋਲ 10.08 ਰੁਪਏ ਪ੍ਰਤੀ ਲਿਟਰ ਅਤੇ ਚੇਨਈ ਵਿਚ ਡੀਜ਼ਲ 94.39 ਰੁਪਏ ਪ੍ਰਤੀ ਲਿਟਰ ਜਦੋਂ ਕਿ ਪੈਟਰੋਲ 102.49 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਮੱਧ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਓਡਿਸ਼ਾ, ਜੰਮੂ-ਕਸ਼ਮੀਰ ਅਤੇ  ਲੱਦਾਖ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪਾਰ ਹੋ ਚੁੱਕਾ ਹੈ। ਇਸ ਤੋਂ ਇਲਾਵਾ ਮਹਾਨਗਰਾਂ ਵਿਚ ਮੁੰਬਈ, ਹੈਦਰਾਬਾਦ ਅਤੇ ਬੰਗਲੁਰੂ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲਿਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ।

Petrol and Diesel Prices Today (9 July 2021): Here are fuel prices in  Delhi, Mumbai, Kolkata, Chennai, Hyderabad, Rajasthan, Madhya Pradesh,  check here

Read this- ਜਲੰਧਰ ਦੇ ਨੌਜਵਾਨ ਦੀ ਯੁਕਰੇਨ 'ਚ ਹੋਈ ਡੁੱਬਣ ਨਾਲ ਮੌਤ, ਪਰਿਵਾਰ ਤੋਂ ਮੰਗੇ ਜਾ ਰਹੇ 5000 ਅਮਰੀਕੀ ਡਾਲਰ
ਦੱਸਣਯੋਗ ਹੈ ਕਿ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਹੁੰਦਾ ਹੈ। ਸਵੇਰੇ 6 ਵਜੇ ਤੋਂ ਹੀ ਨਵੀਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਣ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਇਨ੍ਹਾਂ ਮਾਨਕਾਂ ਦੇ ਆਧਾਰ 'ਤੇ ਪੈਟਰੋਲ ਰੇਡ ਅਤੇ ਡੀਜ਼ਲ ਰੇਟ ਰੋਜ਼ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ। ਡੀਲਰ ਪੈਟਰੋਲ ਪੰਪ ਚਲਾਉਣ ਵਾਲੇ ਲੋਕ ਹਨ। ਉਹ ਖੁਦ ਨੂੰ ਖੁਦਰਾ ਕੀਮਤਾਂ 'ਤੇ ਉਪਭੋਗਤਾਵਾਂ ਦੇ ਅਖੀਰ ਵਿਚ ਕਰੋ ਅਤੇ ਤੁਸੀਂ ਖੁਦ ਦੇ ਮਾਰਜਨ ਜੋੜਣ ਤੋਂ ਬਾਅਦ ਪੈਟਰੋਲ ਵੇਚਦੇ ਹਨ। ਪੈਟਰੋਲ ਰੇਡ ਅਤੇ ਡੀਜ਼ਲ ਰੇਟ ਵਿਚ ਇਹ ਕੀਮਤ ਵੀ ਜੁੜਦੀ ਹੈ।

In The Market