ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੰਸਥਾਪਕ ਅਤੇ ਪੰਜਾਬ (Punjabi) ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਅੱਜ ਆਪਣਾ 94ਵਾਂ ਜਨਮ ਦਿਨ (Birthday) ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
Also Read: ਇਸ IAS ਅਫਸਰ ਨੂੰ ਮਿਲੀ ਪੰਜਾਬ CM ਦੇ Special Principal Secretary ਦੀ ਜ਼ਿੰਮੇਦਾਰੀ
Birthday greetings to one of India’s most respected statesmen, Shri Parkash Singh Badal Ji. He has worked very hard for the progress of Punjab, particularly the weaker sections of society. I pray that he is blessed with a long and healthy life.
— Narendra Modi (@narendramodi) December 8, 2021
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਅਤੇ ਲਿਖਿਆ, 'ਭਾਰਤ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਨ੍ਹਾਂ ਪੰਜਾਬ ਦੀ ਤਰੱਕੀ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਤਰੱਕੀ ਲਈ ਬਹੁਤ ਮਿਹਨਤ ਕੀਤੀ ਹੈ। ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jasprit Bumrah: भारतीय गेंदबाज़ जसप्रित बुमरा ने टेस्ट रैंकिंग में किया शानदार प्रदर्शन, Ashwin की बराबरी कर रचा इतिहास!
Delhi Parliament : दिल्ली संसद के बाहर आत्महत्या की कोशिश; शख्स ने खुद को लगाई आग
Uttarakhand Accident News: दर्दनाक हादसा! खाई में गिरी यात्रियों से भरी बस, बचाव अभियान जारी