ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਅੱਜ ਜੰਮੂ ਦੇ ਸਾਂਬਾ ਜ਼ਿਲ੍ਹੇ ਦੇ ਪੱਲੀ ਪਿੰਡ ਤੋਂ ਦੇਸ਼ ਭਰ ਦੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਦੇ ਦੌਰੇ ਨੂੰ ਦੇਖਦੇ ਹੋਏ ਉੱਥੇ ਸੁਰੱਖਿਆ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ। ਖਾਸ ਗੱਲ ਇਹ ਹੈ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੀ ਵਾਰ ਇੱਥੇ ਆ ਰਹੇ ਹਨ।
Also Read: ਹਰਿਆਣਾ 'ਚ ਧੂਮ-ਧਾਮ ਨਾਲ ਮਨਾਇਆ ਜਾ ਰਿਹੈ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ
Jammu | I am here with a message of development. To give speed to development in J&K, projects worth over Rs 20,000 crore have been inaugurated today: PM Modi at Palli Village in Samba pic.twitter.com/aB6cRhiTdF
— ANI (@ANI) April 24, 2022
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ 20,000 ਕਰੋੜ ਰੁਪਏ ਤੋਂ ਵੱਧ ਦੀਆਂ ਨਵੀਆਂ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਜਲ ਸਰੋਤਾਂ ਦੇ ਪੁਨਰ ਸੁਰਜੀਤੀ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦੀ ਜੰਮੂ-ਕਸ਼ਮੀਰ ਫੇਰੀ ਦੌਰਾਨ ਅੰਮ੍ਰਿਤ ਸਰੋਵਰ ਦੇ ਨਾਂ ਨਾਲ ਇੱਕ ਨਵੀਂ ਪਹਿਲਕਦਮੀ ਵੀ ਸ਼ੁਰੂ ਕੀਤੀ ਗਈ ਹੈ। ਇਸ ਦਾ ਟੀਚਾ ਦੇਸ਼ ਦੇ ਹਰੇਕ ਜ਼ਿਲ੍ਹੇ ਵਿੱਚ 75 ਜਲ ਸੰਸਥਾਵਾਂ ਨੂੰ ਵਿਕਸਤ ਅਤੇ ਪੁਨਰ ਸੁਰਜੀਤ ਕਰਨਾ ਹੈ।
Also Read: 'ਚੰਨੀ ਵਾਲੀ ਬੱਕਰੀ' 21000 ਰੁਪਏ 'ਚ ਵਿਕੀ, ਗਾਨੀ-ਝਾਂਜਰਾਂ ਪਾ ਕੇ ਕੀਤੀ ਵਿਦਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर