ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1919 ਦੇ ਜਲ੍ਹਿਆਂਵਾਲਾ ਬਾਗ਼ ਕਤਲੇਆਮ 'ਚ ਜਾਨ ਗੁਆਉਣ ਵਾਲੇ ਲੋਕਾਂ ਨੂੰ ਬੁੱਧਵਾਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਬ੍ਰਿਟਿਸ਼ ਫ਼ੋਰਸਾਂ ਨੇ ਰਾਲੇਟ ਐਕਟ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ 'ਤੇ ਗੋਲੀਬਾਰੀ ਕਰ ਦਿੱਤੀ ਸੀ, ਜਿਸ 'ਚ ਸੈਂਕੜੇ ਲੋਕ ਮਾਰੇ ਗਏ ਸਨ। ਇਹ ਭਾਰਤ 'ਚ ਬ੍ਰਿਟਿਸ਼ ਹਕੂਮਤ ਦੀ ਸਭ ਤੋਂ ਬੇਰਹਿਮ ਕਾਰਵਾਈਆਂ 'ਚੋਂ ਇਕ ਸੀ। ਰਾਲੇਟ ਐਕਟ ਬ੍ਰਿਟਿਸ਼ ਹਕੂਮਤ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਦਾ ਸੀ।
Also Read: ਸੂਬਾ ਸਰਕਾਰ ਦੀ ਅਪੀਲ 'ਤੇ ਅੱਜ ਪੰਜਾਬ ਆਉਣਗੀਆਂ ਕੇਂਦਰੀ ਟੀਮਾਂ, ਸੁੱਕੇ ਅਨਾਜ ਦਾ ਹੋਵੇਗਾ ਮੁਲਾਂਕਣ
Tributes to those martyred in Jallianwala Bagh on this day in 1919. Their unparalleled courage and sacrifice will keep motivating the coming generations. Sharing my speech at the inauguration of the renovated complex of Jallianwala Bagh Smarak last year. https://t.co/zjqdqoD0q2
— Narendra Modi (@narendramodi) April 13, 2022
ਪੀ.ਐੱਮ. ਮੋਦੀ ਨੇ ਟਵਿੱਟਰ 'ਤੇ ਲਿਖਿਆ,''1919 'ਚ ਅੱਜ ਹੀ ਦੇ ਦਿਨ ਜਲ੍ਹਿਆਂਵਾਲਾ ਬਾਗ਼ 'ਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।'' ਪ੍ਰਧਾਨ ਮੰਤਰੀ ਨੇ ਕਿਹਾ,''ਪਿਛਲੇ ਸਾਲ ਜਲ੍ਹਿਆਂਵਾਲਾ ਬਾਗ਼ ਸਮਾਰਕ ਦੇ ਮੁੜ ਨਿਰਮਿਤ ਕੰਪਲੈਕਸ ਦੇ ਉਦਘਾਟਨ ਮੌਕੇ ਦਿੱਤਾ ਗਿਆ ਆਪਣਾ ਭਾਸ਼ਣ ਸਾਂਝਾ ਕਰ ਰਿਹਾ ਹਾਂ।''
Also Read: CM ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर