ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਹਾਲਤ ਬੇਕਾਬੂ ਹੋ ਗਏ ਹਨ। ਇਸ ਵਿਚਕਾਰ ਅੱਜ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕੋਰੋਨਾ ਟੀਕਾਕਰਨ ਨੂੰ ਲੈ ਕੇ ਟਵੀਟ ਕਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਵਿਨਾਸ਼ਕਾਰੀ ਵੈਕਸੀਨ ਰਣਨੀਤੀ ਤੀਜੀ ਲਹਿਰ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਨੂੰ ਇਕ ਉਚਿਤ ਵੈਕਸੀਨ ਰਣਨੀਤੀ ਦੀ ਲੋੜ ਹੈ।
GOI’s vaccine policy is compounding the problem.
— Rahul Gandhi (@RahulGandhi) May 14, 2021
Vaccine purchase should be centralised and distribution decentralised.
India cannot afford this.
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ 'ਭਾਰਤ ਸਰਕਾਰ ਦੀ ਵਿਨਾਸ਼ਕਾਰੀ ਵੈਕਸੀਨ ਰਣਨੀਤੀ ਇਕ ਵਿਨਾਸ਼ਕਾਰੀ ਤੀਜੀ ਲਹਿਰ ਯਕੀਨੀ ਬਣਾਵੇਗੀ। ਇਸ ਨੂੰ ਦੁਹਰਾਇਆ ਨਹੀਂ ਜਾ ਸਕਦਾ। ਭਾਰਤ ਨੂੰ ਇਕ ਉੱਚਤ ਵੈਕਸੀਨ ਰਣਨੀਤੀ ਦੀ ਲੋੜ ਹੈ।' ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਗੰਗਾ ਵਿਚ ਲਾਸ਼ਾਂ ਨਾਲ ਵਹਾਉਣ ਬਾਰੇ ਵੀ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਕੀਤਾ ਸੀ।
ਬੀਤੇ ਦਿਨੀ ਵੀ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ 'ਕੇਂਦਰ ਸਰਕਾਰ ਦੀ ਵੈਕਸੀਨ ਨੀਤੀ ਦੀ ਸਮੱਸਿਆ ਨੂੰ ਹੋਰ ਵਿਗਾੜ ਰਹੀ ਹੈ, ਜੋ ਭਾਰਤ ਝੱਲ ਨਹੀਂ ਸਕਦਾ। ਵੈਕਸੀਨ ਦੀ ਖਰੀਦ ਕੇਂਦਰ ਨੂੰ ਕਰਨੀ ਚਾਹੀਦੀ ਹੈ ਤੇ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਣੀ ਚਾਹੀਦੀ।'
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर