LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੀਂਹ ਨੇ ਦਿੱਲੀ 'ਚ ਤੋੜਿਆ 46 ਸਾਲ ਦਾ ਰਿਕਾਰਡ, ਪਾਣੀ ਨਾਲ ਭਰੀਆਂ ਸੜਕਾਂ

11s rain

ਨਵੀਂ ਦਿੱਲੀ : ਮੀਂਹ ਦੇ ਮੌਸਮ 'ਚ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਮੌਨਸੂਨ ਕਈ ਥਾਂ ਭਾਰੀ ਬਾਰਿਸ਼ ਦਾ ਕਾਰਨ ਬਣ ਰਿਹਾ ਹੈ। ਰਾਜਧਾਨੀ ਦਿੱਲੀ ਤੇ ਇਸ ਤੋਂ ਸਟੇ ਇਲਾਕਿਆਂ 'ਚ ਸ਼ਨਿਚਰਵਾਰ ਸਵੇਰੇ ਤੋਂ ਭਾਰੀ ਮੀਂਹ ਹੋ ਰਿਹਾ ਹੈ। 

ਪੜੋ ਹੋਰ ਖਬਰਾਂ: ਗੁਰਦਾਸਪੁਰ ਪੁਲਿਸ ਵਲੋਂ ਚੋਰੀ ਦੇ 30 ਮੋਟਰਸਾਈਕਲਾਂ ਸਣੇ ਤਿੰਨ ਗ੍ਰਿਫ਼ਤਾਰ

ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਲਈ ਆਰੇਂਜ ਅਲਰਟ ਜਾਰੀ ਕੀਤਾ ਸੀ। ਇਸ ਦੌਰਾਨ 30 ਤੋਂ 40 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚਲੀ। ਦਿੱਲੀ ਦੇ ਕਈ ਇਲਾਕਿਆਂ 'ਚ ਭਾਰੀ ਪਾਣੀ ਦੀ ਸਥਿਤੀ ਹੈ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ 'ਤੇ ਭਰ ਗਿਆ ਹੈ। ਟਰਮੀਨਲ-3 'ਤੇ ਫਲਾਈਟ ਪਾਣੀ 'ਚ ਡੂਬੀ ਨਜ਼ਰ ਆਈ। ਕੁਝ ਫਲਾਈਟਸ ਨੂੰ ਜੈਅਪੁਰ ਡਾਇਵਰਟ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਸ਼ਨਿਚਰਵਾਰ ਦੀ ਸਵੇਰ ਭਾਰੀ ਮੀਂਹ ਪੈਣ ਨਾਲ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। 

ਪੜੋ ਹੋਰ ਖਬਰਾਂ: ਮੁਲਾਜ਼ਮਾਂ ਦੀ ਰੈਲੀ ਨਾਲ ਜੁੜੀ ਵੱਡੀ ਖਬਰ, 20 ਸਤੰਬਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਮੀਟਿੰਗ

ਮੀਂਹ ਨੇ ਦਿੱਲੀ 'ਚ ਤੋੜਿਆ 46 ਸਾਲ ਦਾ ਰਿਕਾਰਡ, ਪਾਣੀ ਨਾਲ ਭਰੀਆਂ ਸੜਕਾਂ

ਹੇਠਾਂ ਵੀਡੀਓ 'ਚ ਦੇਖੋ ਕਿਸ ਤਰ੍ਹਾਂ ਸੜਕਾਂ ਸਵੀਮਿੰਗ ਪੁਲ ਬਣ ਗਈਆਂ। ਮੌਨਸੂਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਚ ਕਿਤੇ-ਕਿਤੇ ਭਾਰੀ ਮੀਂਹ ਹੋ ਰਿਹਾ ਹੈ। ਇਨ੍ਹਾਂ ਸੂਬਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।

ਪੜੋ ਹੋਰ ਖਬਰਾਂ: ਅਮਰੀਕਾ 'ਚ ਗੋਲੀ ਲੱਗਣ ਕਾਰਨ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ

In The Market