ਨਵੀਂ ਦਿੱਲੀ: ਕੈਬਿਨਟ ਫੇਰਬਦਲ ਤੋਂ ਪਹਿਲਾਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਨੇ ਅਸਤੀਫ਼ਾ ਦੇ ਦਿੱਤਾ ਹੈ।
Labour Minister Santosh Gangwar and Education Minister Dr. Ramesh Pokhriyal Nishank resign from the Union Cabinet, ahead of Cabinet expansion pic.twitter.com/riw7JUd1eF
— ANI (@ANI) July 7, 2021
ਇਸਦੇ ਨਾਲ ਹੀ ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਨਿਸ਼ਾਂਕ ਸਿੱਖਿਆ ਮੰਤਰੀ ਅਤੇ ਸੰਤੋਸ਼ ਕੁਮਾਰ ਗੰਗਵਾਰ ਕਿਰਤ ਅਤੇ ਰੁਜਗਾਰ ਰਾਜ ਮੰਤਰੀ ਸਨ। ਕਥਿਤ ਤੌਰ 'ਤੇ ਦੋਵਾਂ ਨੇ ਆਪਣੇ ਅਸਤੀਫੇ ਦੇ ਪੱਤਰਾਂ ਵਿਚ ਸਿਹਤ ਦੇ ਕਾਰਨ ਦੱਸੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर