LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਾਸ਼ਟਰਪਤੀ ਨਾਲ ਮੁਲਾਕਾਤ, ਕਿਹਾ-'ਸਿੱਖਣ ਨੂੰ ਮਿਲਿਆ ਬਹੁਤ ਕੁਝ'

13may sandhwa

ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।

Also Read: Google 'ਤੇ ਸਰਚ ਕੀਤੀਆਂ ਇਹ 3 ਚੀਜ਼ਾਂ ਤਾਂ ਸਿੱਧਾ ਜਾਓਗੇ ਜੇਲ੍ਹ! ਛੋਟੀ ਜਿਹੀ ਗਲਤੀ ਪਏਗੀ ਭਾਰੀ

ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ  ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।

Also Read: Aashram 3: ਖੁੱਲ੍ਹ ਗਿਆ ਬਦਨਾਮ ਆਸ਼ਰਮ! 3 ਜੂਨ ਨੂੰ ਆ ਰਿਹਾ ਹੈ 'ਕਲਯੁੱਗ ਦਾ ਭਗਵਾਨ'

In The Market