ਨਵੀਂ ਦਿੱਲੀ- ਅਫਗਾਨਿਸਤਾਨ ਉੱਤੇ ਕਬਜ਼ੇ ਦੇ ਬਾਅਦ ਤਾਲਿਬਾਨ ਨੇ ਲੋਕਾਂ ਨੂੰ ਨਾ ਡਰਨ ਦੀ ਅਪੀਲ ਕਰਨ ਦੇ ਨਾਲ ਹੀ ਪ੍ਰੈੱਸ ਦੀ ਸੁਤੰਤਰਤਾ ਦੀ ਗੱਲ ਕਹੀ ਸੀ। ਹਾਲਾਂਕਿ ਹੌਲੀ-ਹੌਲੀ ਉਸ ਦਾ ਅਸਲੀ ਚਿਹਰਾ ਸਾਹਮਣੇ ਆ ਰਿਹਾ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਇਕ ਟੀਵੀ ਪੱਤਰਕਾਰ ਤੋਂ ਜ਼ਬਰੀ ਤਾਲਿਬਾਨ ਦੀ ਸ਼ਲਾਘਾ ਕਰਵਾਈ ਜਾ ਰਹੀ ਹੈ।
ਪੜੋ ਹੋਰ ਖਬਰਾਂ: ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਮੁਹੰਮਦ ਮੁਸਤਫਾ, 'ਜਲਦ ਹੱਲ ਹੋ ਜਾਣਗੇ ਮਸਲੇ'
ਡਰੋ ਨਾ! ਇਹ ਅਫਗਾਨਿਸਤਾਨ ਵਿਚ ਇਕ ਡਰੇ ਹੋਏ ਨਿਊਜ਼ ਐਂਕਰ ਦੇ ਸ਼ਬਦ ਸਨ। ਟੀਵੀ ਪੱਤਰਕਾਰ ਦੇ ਪਿੱਛੇ ਸਟੂਡੀਓ ਵਿਚ ਹਥਿਆਰਬੰਦ ਲੋਕ ਖੜੇ ਸਨ। ਇਸ ਘਟਨਾ ਦਾ ਵੀਡੀਓ ਵਾਇਰਲ ਹੋ ਗਿਆ ਹੈ ਤੇ ਤਾਲਿਬਾਨ ਦੇ ਸੁਤੰਤਰ ਪ੍ਰੈੱਸ ਦੇ ਵਾਅਦੇ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਹਾਲਾਂਕਿ ਇਸ ਵੀਡੀਓ ਦੀ ਸੱਚਾਈ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ। ਇਹ ਵੀ ਨਹੀਂ ਪਤਾ ਲੱਗ ਸਕਿਆ ਹੈ ਕਿ ਇਹ ਵੀਡੀਓ ਕਦੋਂ ਤੋ ਕਿਥੇ ਦਾ ਹੈ।
This is surreal. Taliban militants are posing behind this visibly petrified TV host with guns and making him to say that people of #Afghanistan shouldn’t be scared of the Islamic Emirate. Taliban itself is synonymous with fear in the minds of millions. This is just another proof. pic.twitter.com/3lIAdhWC4Q
— Masih Alinejad
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल