ਨਵੀਂ ਦਿੱਲੀ(ਇੰਟ.)- ਬੀਤੀ ਰਾਤ ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਹਰ ਪਾਸੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿਚ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਵਲੋਂ ਕੀਤਾ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, "ਅਸੀਂ ਇੱਕ ਮਹਾਨ ਖਿਡਾਰੀ ਗੁਆ ਚੁੱਕੇ ਹਾਂ। ਮਿਲਖਾ ਸਿੰਘ ਭਾਰਤੀਆਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਸੀ।
Punjab: Visuals from the residence of former sprinter Milkha Singh in Chandigarh.
— ANI (@ANI) June 19, 2021
Milkha Singh, widely regarded as Flying Sikh, passed away last night & his wife Nirmal Kaur died on June 13 pic.twitter.com/7UdwUFeYHQ
Read this- ਜ਼ਿੰਦਗੀ ਦੀ ਜੰਗ ਹਾਰੇ 'ਫਲਾਇੰਗ ਸਿੱਖ' ਮਿਲਖਾ ਸਿੰਘ
In the passing away of Shri Milkha Singh Ji, we have lost a colossal sportsperson, who captured the nation’s imagination and had a special place in the hearts of countless Indians. His inspiring personality endeared himself to millions. Anguished by his passing away. pic.twitter.com/h99RNbXI28
— Narendra Modi (@narendramodi) June 18, 2021
The passing of sporting icon Milkha Singh fills my heart with grief. The story of his struggles and strength of character will continue to inspire generations of Indians. My deepest condolences to his family members, and countless admirers.
— President of India (@rashtrapatibhvn) June 18, 2021
ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸ਼ਖਸੀਅਤ ਤੋਂ ਪ੍ਰੇਰਿਤ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ।" ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਲਿਖਿਆ, ਮਿਲਖਾ ਸਿੰਘ ਜੀ ਦੇ ਦੇਹਾਂਤ ਬਾਰੇ ਸੁਣਕੇ ਪਰੇਸ਼ਾਨ ਅਤੇ ਦੁਖੀ ਹਾਂ। ਇਹ ਇਕ ਯੁੱਗ ਦਾ ਅੰਤ ਹੈ ਅਤੇ ਅੱਜ ਭਾਰਤ ਤੇ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਜਿਸ ਦੀ ਕਦੇ ਵੀ ਘਾਟ ਪੂਰੀ ਨਹੀਂ ਕੀਤੀ ਜਾ ਸਕਦੀ। ਮੈਂ ਪਰਿਵਾਰ ਪ੍ਰਤੀ ਹਮਦਰਦੀ ਜਤਾਉਂਦਾ ਹਾਂ।
ਦੱਸਣਯੋਗ ਹੈ ਕਿ ਮਿਲਖਾ ਸਿੰਘ ਪਿਛਲੇ ਇਕ ਮਹੀਨੇ ਤੋਂ ਕਰੋਨਾ ਵਾਇਰਸ ਨਾਲ ਜੂਝ ਰਹੇ ਸਨ। ਬੀਤੇ ਬੁੱਧਵਾਰ ਨੂੰ ਉਨ੍ਹਾਂ ਦੀ ਸਿਹਤ ਵਿਚ ਕੁਝ ਸੁਧਾਰ ਵੀ ਹੋਇਆ ਸੀ ਪਰ ਸ਼ੁੱਕਰਵਾਰ ਨੂੰ ਫਿਰ ਤੋਂ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ, ਜਿਸ ਤੋਂ ਬਾਅਦ ਡਾਕਟਰ ਉਨ੍ਹਾਂ ਦੀ ਸਿਹਤ 'ਤੇ ਨੇੜੇ ਤੋਂ ਨਜ਼ਰ ਰੱਖ ਰਹੇ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਮਿਲਖਾ ਸਿੰਘ ਨੇ ਰਾਤ 11:30 ਵਜੇ ਆਖਰੀ ਸਾਹ ਲਏ। ਉਹ 91 ਸਾਲ ਦੇ ਸਨ।
Upset and saddened to hear of Milkha Singh Ji’s demise. It marks the end of an era and India & Punjab are poorer today. My condolences to the bereaved family & millions of fans. The legend of the Flying Sikh will reverberate for generations to come. Rest in peace Sir! pic.twitter.com/7yK8EOHUnS
— Capt.Amarinder Singh (@capt_amarinder) June 18, 2021
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर